ਕੰਵਰ ਗਰੇਵਾਲ ਫਿਰ ਤੋਂ ਲੈ ਕੇ ਆ ਰਹੇ ਨੇ ‘AILAAN’ ਗੀਤ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | February 09, 2021

ਪੰਜਾਬੀ ਗਾਇਕ ਕੰਵਰ ਗਰੇਵਾਲ ਜੋ ਕਿ ਬਹੁਤ ਜਲਦ ਆਪਣਾ ਗੀਤ ‘ਐਲਾਨ’ (AILAAN) ਦੁਬਾਰਾ ਤੋਂ ਲੈ ਕੇ ਆ ਰਹੇ ਨੇ। ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਮੋਦੀ ਸਰਕਾਰ ਮਾਰੂ ਨੀਤੀਆਂ ਦਾ ਪ੍ਰਯੋਗ ਕਰ ਰਹੀ ਹੈ । ਜਿਸਦੇ ਚੱਲਦੇ ਪੰਜਾਬੀ ਗਾਇਕਾਂ ਦੇ ਗੀਤਾਂ ਨੂੰ ਭਾਰਤ ਵਿਚ ਯੂਟਿਊਬ ਤੇ ਬੈਨ ਕੀਤਾ ਜਾ ਰਿਹਾ ਹੈ । deleted song of kanwar grewal ਹੋਰ ਪੜ੍ਹੋ : ਕ੍ਰਿਕੇਟਰ ਯੁਵਰਾਜ ਸਿੰਘ ਦਾ ਵਿਰੋਧ ਕਰ ਰਹੇ ਨੌਜਵਾਨਾਂ ਦੀ ਯੋਗਰਾਜ ਸਿੰਘ ਨੇ ਕੀਤੀ ਹਮਾਇਤ, ਯੁਵਰਾਜ ਸਿੰਘ ਨੇ ਕਿਸਾਨਾਂ ਦਾ ਨਹੀਂ ਦਿੱਤਾ ਸਾਥ
ਕੰਵਰ ਗਰੇਵਾਲ ਡਿਲੀਟ ਕੀਤੇ ਗਏ ਗੀਤ ਐਲਾਨ ਨੂੰ ਫਿਰ ਤੋਂ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਗੀਤ ਦੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਐਲਾਨ ਫ਼ੇਰ ਤੋਂ’ । ਪ੍ਰਸ਼ੰਸਕ ਪੋਸਟਰ ਨੂੰ ਸਪੋਟ ਕਰ ਰਹੇ ਨੇ । ਦਰਸ਼ਕ ਕਮੈਂਟ ‘ਚ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਲਿਖ ਰਹੇ ਨੇ। inside image of kanwar grewal Alaan ਦੇਸ਼ ਦਾ ਅਨੰਦਾਤਾ ਜੋ ਕਿ ਪਿਛਲੇ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਦਿੱਲੀ ਦੀਆਂ ਸਰਹੱਦਾਂ ਉੱਤੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ ਨੂੰ । ਪਰ ਹੰਕਾਰੀ ਹੋਈ ਸਰਕਾਰ ਆਪਣੇ ਹੰਕਾਰਪੁਣੇ ਦਾ ਮੁਜ਼ਹਾਰਾ ਕਰ ਰਹੀ ਹੈ। ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਏ ਨੇ। punjabi Singet kanwar grewal image of farmer protest  

0 Comments
0

You may also like