Advertisment

ਕਪਿਲ ਦੇਵ ਦੀ ਸਿਹਤ ’ਤ ਸੁਧਾਰ, ਦਿਲ ਦਾ ਦੌਰਾ ਪੈਣ ਕਰਕੇ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ

author-image
By Rupinder Kaler
New Update
ਕਪਿਲ ਦੇਵ ਦੀ ਸਿਹਤ ’ਤ ਸੁਧਾਰ, ਦਿਲ ਦਾ ਦੌਰਾ ਪੈਣ ਕਰਕੇ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ
Advertisment
ਦਿੱਗਜ਼ ਕ੍ਰਿਕੇਟ ਖਿਡਾਰੀ ਕਪਿਲ ਦੇਵ ਦੀ ਸਿਹਤ ਹੁਣ ਠੀਕ ਹੈ । ਹਸਪਤਾਲ ਤੋਂ ਕਪਿਲ ਦੇਵ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਬਿਲਕੁਲ ਸਹੀ ਲੱਗ ਰਹੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੂੰ ਸਿਹਤ ਖਰਾਬ ਹੋਣ ਕਰਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ।ਜਿਸ ਤੋਂ ਬਾਅਦ ਹਰ ਕੋਈ
Advertisment
ਕਪਿਲ ਦੇਵ ਦੇ ਠੀਕ ਹੋਣ ਦੀ ਅਰਦਾਸ ਕਰਨ ਲੱਗਾ। publive-image ਕਪਿਲ ਨੇ ਇਨ੍ਹਾਂ ਸਾਰੀਆਂ ਦੁਆਵਾਂ ਦੇ ਜਵਾਬ ਵਿੱਚ ਲਿਖਿਆ, "ਮੈਂ ਚੰਗਾ ਹਾਂ ਅਤੇ ਮੈਂ ਹੁਣ ਬਿਹਤਰ ਮਹਿਸੂਸ ਕਰ ਰਿਹਾ ਹਾਂ। ਮੈਂ ਤੇਜ਼ ਰਫਤਾਰ ਨਾਲ ਠੀਕ ਹੋਣ ਦੇ ਰਾਹ 'ਤੇ ਹਾਂ। ਗੋਲਫ ਖੇਡਣ ਦਾ ਇੰਤਜ਼ਾਰ ਨਹੀਂ ਕਰ ਸਕਦਾ। ਤੁਸੀਂ ਮੇਰਾ ਪਰਿਵਾਰ ਹੋ। ਧੰਨਵਾਦ।" Harrdy Sandhu Shared Beautiful Photo With Kapil Dev
Advertisment
ਹੋਰ ਪੜ੍ਹੋ : ਇਸ ਨਵ ਵਿਆਹੇ ਜੋੜੇ ਨੇ ਆਪਣੇ ਵਿਆਹ ’ਤੇ ਰਿਸ਼ਤੇਦਾਰਾਂ ਦੀ ਥਾਂ ’ਤੇ ਅਵਾਰਾ ਕੁੱਤਿਆਂ ਨੂੰ ਦਿੱਤੀ ਸੀ ਦਾਵਤ ਮਾਲਦੀਵ ’ਚ ਪਤੀ ਤੇ ਬੇਟੀ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ ਨੇਹਾ ਧੂਪੀਆ
Advertisment
ਰਿੰਗ ਸੈਰੇਮਨੀ ਦੌਰਾਨ ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਡਾਂਸ ਵੀਡੀਓ ਹੋਇਆ ਵਾਇਰਲ publive-image ਦੱਸ ਦੇਈਏ ਕਿ ਕਪਿਲ ਦੇਵ ਦਾ ਦੱਖਣੀ ਦਿੱਲੀ ਦੇ ਫੋਰਟਿਸ ਏਸਕੋਰਟਸ ਹਸਪਤਾਲ ਵਿਖੇ ਐਮਰਜੈਂਸੀ ਕੋਰੋਨਰੀ ਐਨਜੀਓਪਲਾਸਟੀ ਸਫਲਤਾਪੂਰਵਕ ਹੋਈ ਹਸਪਤਾਲ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ 61 ਸਾਲਾ ਕਪਿਲ ਨੂੰ ਵੀਰਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਨੇ ਅੱਗੇ ਦੱਸਿਆ ਕਿ ਕਪਿਲ ਦੀ ਹਾਲਤ ਸਥਿਰ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment