ਕਪਿਲ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Written by  Lajwinder kaur   |  November 10th 2020 03:08 PM  |  Updated: November 10th 2020 03:08 PM

ਕਪਿਲ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਇੰਡੀਅਨ ਕਮੇਡੀਅਨ ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਹਾਲ ‘ਚ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਤਸਵੀਰ ਸ਼ੇਅਰ ਕੀਤਾ ਹੈ । insdie pic of kapil sharma post ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਦਿੱਤਾ ਇੱਕ ਹੋਰ ਸਰਪ੍ਰਾਈਜ਼, ਕਰ ਦਿੱਤਾ ਨਵੀਂ ਫ਼ਿਲਮ ‘Singh vs Kaur2’ ਦਾ ਐਲਾਨ

ਉਨ੍ਹਾਂ ਨੇ ਮੱਥਾ ਟੇਕਦਿਆ ਦੀ ਤੇ ਸਭ ਦੇ ਭਲੇ ਦੀ ਅਰਦਾਸ ਕਰਦੇ ਹੋਏ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਤੁਮ ਕਰਹੁ ਦਇਆ ਮੇਰੇ ਸਾਈਂ ,ਐਸੀ ਮਤਿ ਦੀਜੈ ਮੇਰੇ ਠਾਕੁਰ ,ਸਦਾ ਸਦਾ ਤੁਧੁ ਧਿਆਈ #blessings’ ਤੇ ਨਾਲ ਹੀ ਹੱਥ ਜੋੜੇ ਹੋਏ ਇਮੋਜ਼ੀ ਵੀ ਪੋਸਟ ਕੀਤਾ ਹੈ ।

inside pic of kapil sharma post message

ਸੁਰੇਸ਼ ਰੈਣਾ, ਹਰਭਜਨ ਸਿੰਘ, ਐਮੀ ਵਿਰਕ, ਜ਼ੋਰਾ ਰੰਧਾਵਾ, ਮਿਸ ਪੂਜਾ ਤੇ ਕਈ ਹੋਰ ਕਲਾਕਾਰ ਤੇ ਫੈਨਜ਼ ਵਾਹਿਗੁਰੂ ਜੀ ਲਿਖ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

image of kapil sharma

ਇਸ ਪੋਸਟ ਉੱਤੇ ਅੱਠ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟ ਕਰ ਰਹੇ ਨੇ । ਜੇ ਗੱਲ ਕਰੀਏ ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਉੱਤੇ ਕਮੇਡੀ ਸ਼ੋਅ ਚਲਾਉਂਦੇ ਨੇ । ਜਿਸ ਨੂੰ ਦਰਸ਼ਕਾਂ ਖੂਬ ਪਸੰਦ ਕਰਦੇ ਨੇ ।

kapi sharma instagram image

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network