Advertisment

ਕਪਿਲ ਸ਼ਰਮਾ ਨੇ ਸ਼ੇਅਰ ਕੀਤੀਆਂ ਆਪਣੀ ਬੇਟੀ ਦੀਆਂ ਨਵੀਆਂ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

author-image
By Lajwinder kaur
New Update
ਕਪਿਲ ਸ਼ਰਮਾ ਨੇ ਸ਼ੇਅਰ ਕੀਤੀਆਂ ਆਪਣੀ ਬੇਟੀ ਦੀਆਂ ਨਵੀਆਂ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Advertisment
ਇੰਡੀਆ ਦੇ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਬੇਟੀ
Advertisment
ਅਨਾਇਰਾ ਦੀਆਂ ਨਵੀਆਂ ਕਿਊਟ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ ।kapil sharma goden temple  ਹੋਰ ਪੜ੍ਹੋ : ਗਾਇਕ ਨਿੰਜਾ ਦੇ ਘਰ ਆਇਆ ਨੰਨ੍ਹਾ ਮਹਿਮਾਨ, ਤਾਏ ਬਣਨ ਦੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਕੀਤੀ ਸਾਂਝੀ, ਲੋਕ ਦੇ ਰਹੇ ਨੇ ਵਧਾਈਆਂ ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਮੇਰੇ ਤੇ ਮੇਰੇ ਪਰਿਵਾਰ ਵੱਲੋਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨੂੰ
Advertisment
ਦੀਵਾਲੀ ਦੀ ਸ਼ੁਭਕਾਮਨਾਵਾਂ’ । ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ । kapil sharma with family ਇਨ੍ਹਾਂ ਫੋਟੋਆਂ ‘ਚ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਤੋਂ ਇਲਾਵਾ ਕਪਿਲ ਦੀ ਮਾਂ ਵੀ ਦਿਖਾਈ ਦੇ ਰਹੀ ਹੈ । ਪੂਰੇ ਪਰਿਵਾਰ ਨੇ ਕਾਲੇ ਰੰਗ ਦੇ ਕਪੜੇ ਪਾਏ ਹੋਏ ਨੇ । ਦਰਸ਼ਕ ਕਮੈਂਟਸ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । kapil sharma cute girl anayra ਦੱਸ ਦਈਏ ਪਿਛਲੇ ਸਾਲ 10 ਦਸੰਬਰ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦਾ ਘਰ ਨੰਨ੍ਹੀ ਬੱਚੀ ਦੀ ਕਿਲਕਾਰੀਆਂ ਦੇ ਨਾਲ ਗੂੰਜ ਉੱਠਿਆ ਸੀ । ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂਅ ਅਨਾਇਰਾ ਸ਼ਰਮਾ ਰੱਖਿਆ ਸੀ ।
Advertisment
kapil sharma pic  
 
View this post on Instagram
 

A post shared by Kapil Sharma (@kapilsharma)

Advertisment

Stay updated with the latest news headlines.

Follow us:
Advertisment
Advertisment
Latest Stories
Advertisment