ਕਪਿਲ ਸ਼ਰਮਾ ਦੀ ਧੀ ਅਨਾਇਰਾ ਦੀਆਂ ਕਿਊਟ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

written by Lajwinder kaur | December 27, 2020

ਕਮੇਡੀ ਕਿੰਗ ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਬੇਟੀ ਦੀਆਂ ਪਿਆਰੀਆਂ-ਪਿਆਰੀਆਂ ਤਸਵੀਰਾਂ ਅਕਸਰ ਹੀ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਹਾਲ ਹੀ ਚ  ਕਪਿਲ ਸ਼ਰਮਾ ਨੇ ਆਪਣੀ ਬੇਟੀ ਦਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ ਜਿਸ ਦੀਆਂ ਕੁਝ ਫੋਟੋਆਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਸਨ ।  inside pic of kapil ਹੋਰ ਪੜ੍ਹੋ :ਗਾਇਕ ਦੀਪ ਢਿੱਲੋਂ ਨੇ ਪਤਨੀ ਜੈਸਮੀਨ ਜੱਸੀ ਦੇ ਜਨਮਦਿਨ ‘ਤੇ ਪੋਸਟ ਪਾ ਕੇ ਕਿਹਾ- ‘ਅੱਜ ਮੇਰੀ ਲਾਣੇਦਾਰਨੀ ਦਾ ਜਨਮ ਦਿਨ ਆਂ ਜੀ ਦਿਓ ਅਸ਼ੀਰਵਾਦ’
ਉਨ੍ਹਾਂ  ਨੇ ਆਪਣੀ ਬੇਟੀ ਦੀਆਂ ਕੁਝ ਹੋਰ ਨਵੀਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਕ੍ਰਿਸਮਸ ਸੈਲੀਬ੍ਰੇਟ ਕਰਦਿਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਨੇ । ਅਨਾਇਰਾ ਦੀ ਕਿਊਟ ਲੁੱਕ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਜਿਸ ਕਰਕੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ । inside photo of kapil sharma ਖਬਰਾਂ ਦੇ ਮੁਤਾਬਿਕ ਕਮੇਡੀ ਕਿੰਗ ਕਪਿਲ ਸ਼ਰਮਾ ਫਿਰ ਤੋਂ ਪਿਤਾ ਬਣਨ ਵਾਲੇ ਹਨ। ਕਪਿਲ ਦੀ ਪਤਨੀ ਗਿੰਨੀ ਚਤਰਥ ਦੁਬਾਰਾ ਗਰਭਵਤੀ ਹੈ ਤੇ ਉਹ ਅਗਲੇ ਸਾਲ ਜਨਵਰੀ ‘ਚ ਬੱਚੇ ਨੂੰ ਜਨਮ ਦੇ ਸਕਦੀ ਹੈ। cute pic of kapil sharma

 
View this post on Instagram
 

A post shared by Kapil Sharma (@kapilsharma)

0 Comments
0

You may also like