ਪੀਟੀਸੀ ਪੰਜਾਬੀ ਦੇ ਦਰਸ਼ਕਾਂ ਨੂੰ ਮਿਲੇਗਾ ਐਂਟਰਟੇਨਮੈਂਟ ਦਾ ਡਬਲ ਡੋਜ, ਕਿਉਂਕਿ ‘ਚਾਹ ਦਾ ਕੱਪ ਸੱਤੀ ਦੇ ਨਾਲ’ ਸ਼ੋਅ ’ਚ ਪਹੁੰਚ ਰਹੇ ਹਨ ਕਰਮਜੀਤ ਅਨਮੋਲ ਤੇ ਨਿਸ਼ਾ ਬਾਨੋ

written by Rupinder Kaler | January 21, 2021

ਪੀਟੀਸੀ ਪੰਜਾਬੀ ਦੇ ਸ਼ੋਅ ‘ਚਾਹ ਦਾ ਕੱਪ ਸੱਤੀ ਦੇ ਨਾਲ’ ਵਿੱਚ ਪੰਜਾਬੀ ਇੰਡਸਟਰੀ ਦੇ ਚਮਕਦੇ ਸਿਤਾਰੇ ਸਤਿੰਦਰ ਸੱਤੀ ਦੇ ਨਾਲ ਆਪਣੇ ਦਿਲ ਦੇ ਰਾਜ਼ ਖੋਲਦੇ ਹਨ । ਇਸ ਵਾਰ ਇਸ ਸ਼ੋਅ ਵਿੱਚ ਤੁਹਾਨੂੰ ਐਂਟਰਟੇਨਮੈਂਟ ਦਾ ਡਬਲ ਡੋਜ ਮਿਲਣ ਜਾ ਰਿਹਾ ਹੈ, ਇਸ ਵਾਰ ਪੰਜਾਬੀ ਇੰਡਸਟਰੀ ਦੇ ਦੋ ਚਮਕਦੇ ਸਿਤਾਰੇ ਪਹੁੰਚ ਰਹੇ ਹਨ ।

karmjit

ਹੋਰ ਪੜ੍ਹੋ :

ਅਦਾਕਾਰ ਸੋਨੂੰ ਸੂਦ ਦੇ ਨਾਂਅ ਤੇ ਰੱਖਿਆ ਗਿਆ ਐਂਬੁਲੈਂਸ ਦਾ ਨਾਂਅ

ਫੌਜਾ ਸਿੰਘ ਦੀ ਜ਼ਿੰਦਗੀ ਤੇ ਬਣੇਗੀ ਬਾਲੀਵੁੱਡ ਫ਼ਿਲਮ, ਡਾਇਰੈਕਟਰ ਉਮੰਗ ਕੁਮਾਰ ਨੇ ਕੀਤਾ ਐਲਾਨ

ਜੀ ਹਾਂ ਇਸ ਵਾਰ ‘ਚਾਹ ਦਾ ਕੱਪ ਸੱਤੀ ਦੇ ਨਾਲ’ ਵਿੱਚ ਕਰਮਜੀਤ ਅਨਮੋਲ ਤੇ ਨਿਸ਼ਾ ਬਾਨੋ ਪਹੁੰਚ ਰਹੇ ਹਨ । ਕਰਮਜੀਤ ਅਨਮੋਲ ਤੇ ਨਿਸ਼ਾ ਬਾਨੋ ਸ਼ੋਅ ਵਿੱਚ ਦੱਸਣਗੇ ਕਿ ਕਿਸ ਤਰ੍ਹਾਂ ਉਹਨਾਂ ਨੇ ਪੰਜਾਬੀ ਇੰਡਸਟਰੀ ਵਿੱਚ ਕਦਮ ਰੱਖਿਆ ਤੇ ਇੰਡਸਟਰੀ ਵਿੱਚ ਕਰੀਅਰ ਬਨਾਉਣ ਲਈ ਉਹਨਾਂ ਨੂੰ ਕਿਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ।

ਸੋ ਕਰਮਜੀਤ ਅਨਮੋਲ ਤੇ ਨਿਸ਼ਾ ਬਾਨੋ ਦੀ ਜ਼ਿੰਦਗੀ ਦੇ ਇਸੇ ਤਰ੍ਹਾਂ ਦੇ ਕੁਝ ਹੋਰ ਰਾਜ਼ ਜਾਨਣ ਲਈ ਦੇਖੋ ‘ਚਾਹ ਦਾ ਕੱਪ ਸੱਤੀ ਦੇ ਨਾਲ’ ਅੱਜ ਯਾਨੀ 21 ਜਨਵਰੀ ਰਾਤ 8.00 ਵਜੇ ਸਿਰਫ਼ ਪੀਟੀਸੀ ਪੰਜਾਬੀ ’ਤੇ ।

0 Comments
0

You may also like