ਸ਼ਹੀਦ ਊਧਮ ਸਿੰਘ ਨੂੰ ਕਰਮਜੀਤ ਅਨਮੋਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ, ਕਰਮਜੀਤ ਅਨਮੋਲ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਵੇਖ ਤੁਹਾਡੇ ‘ਚ ਵੀ ਭਰ ਜਾਏਗਾ ਦੇਸ਼ ਭਗਤੀ ਦਾ ਜਜ਼ਬਾ

Written by  Shaminder   |  July 31st 2020 04:40 PM  |  Updated: July 31st 2020 04:40 PM

ਸ਼ਹੀਦ ਊਧਮ ਸਿੰਘ ਨੂੰ ਕਰਮਜੀਤ ਅਨਮੋਲ ਨੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ, ਕਰਮਜੀਤ ਅਨਮੋਲ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਵੇਖ ਤੁਹਾਡੇ ‘ਚ ਵੀ ਭਰ ਜਾਏਗਾ ਦੇਸ਼ ਭਗਤੀ ਦਾ ਜਜ਼ਬਾ

ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਪੰਜਾਬੀ ਸੈਲੀਬ੍ਰੇਟੀ ਨੇ ਆਪੋ ਆਪਣੇ ਤਰੀਕੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ ।ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕੁਲਦੀਪ ਮਾਣਕ ਇੱਕ ਗੀਤ ਰਾਹੀਂ ਸ਼ਹੀਦ ਊਧਮ ਸਿੰਘ ਨੂੰ ਯਾਦ ਕਰ ਰਹੇ ਨੇ ।

https://www.instagram.com/p/CDS6pm6jW5i/

ਪੰਜਾਬੀ ਮਿਊਜ਼ਿਕ ਜਗਤ ਦੀਆਂ ਹਸਤੀਆਂ ਨੇ ਆਪੋ ਆਪਣੇ ਤਰੀਕੇ ਨਾਲ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਕਰਮਜੀਤ ਅਨਮੋਲ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹੀਦ ਉਧਮ ਸਿੰਘ ਦੀ ਇੱਕ ਵੀਡੀਓ ਸਾਂਝੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ।

https://www.instagram.com/p/CDStbXYjaNQ/

13 ਮਾਰਚ 1940 ਦਾ ਦਿਨ, ਜਿਸ ਦਿਨ ਉਧਮ ਸਿੰਘ ਨੇ ਲੰਡਨ ਵਿੱਚ ਮਾਇਕਲ ਉਡਵਾਇਰ ਨੂੰ ਗੋਲੀ ਮਾਰ ਕੇ ਜਲਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ । ਉਧਮ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ 31 ਜੁਲਾਈ 1940 ਨੂੰ ਲੰਡਨ ਦੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network