ਪੰਜਾਬੀ ਐਕਟਰ ਕਰਮਜੀਤ ਅਨਮੋਲ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤੀ ਲੋਹੜੀ ਦੀ ਵਧਾਈ

written by Lajwinder kaur | January 13, 2021

ਆਪਣੀ ਅਦਾਕਾਰੀ ਦੇ ਨਾਲ ਹਰ ਇੱਕ ਦਾ ਮਨੋਰੰਜਨ ਕਰਨ ਵਾਲੇ ਕਰਮਜੀਤ ਅਨਮੋਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਤਿਉਹਾਰ ਦੀ ਵਧਾਈ ਦਿੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਵੀਡੀਓ ਨੂੰ ਸ਼ੇਅਰ ਕੀਤਾ ਹੈ। happy lohri to all  ਹੋਰ ਪੜ੍ਹੋ : ਪੰਜਾਬੀ ਗਾਇਕ ਪ੍ਰਭ ਗਿੱਲ ਲੈ ਕੇ ਆ ਰਹੇ ਨੇ ਕਿਸਾਨੀ ਗੀਤ ‘ਭਲਾ ਸਰਬੱਤ ਦਾ’, ਗਾਣੇ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ
ਇਸ ਵੀਡੀਓ ‘ਚ ਧਾਰਮਿਕ ਸ਼ਬਦ ਵੀ ਸੁਣਨ ਨੂੰ ਮਿਲ ਰਿਹਾ ਹੈ। ਦਰਸ਼ਕ ਵੀ ਕਮੈਂਟ ਕਰਕੇ ਕਰਮਜੀਤ ਅਨਮੋਲ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦੇ ਰਹੇ ਨੇ । inside pic of karmjit anmol ਜੇ ਗੱਲ ਕਰੀਏ ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮਾਂ ਚ ਕਾਫੀ ਐਕਟਿਵ ਨੇ । ਚੰਗੇ ਐਕਟਰ ਹੋਣ ਦੇ ਨਾਲ ਬਾਕਮਾਲ ਦੇ ਗਾਇਕ ਵੀ ਨੇ ਤੇ ਕਈ ਪੰਜਾਬੀ ਫ਼ਿਲਮਾਂ ‘ਚ ਆਪਣੀ ਆਵਾਜ਼ ਦੇ ਜਾਦੂ ਬਿਖੇਰ ਚੁੱਕੇ ਨੇ। karamjit anmol punjabi actor

0 Comments
0

You may also like