Advertisment

ਕੀ ਤੁਸੀਂ ਤਸਵੀਰ ‘ਚ ਨਜ਼ਰ ਆ ਰਹੇ ਇਸ ਬੱਚੇ ਨੂੰ ਪਹਿਚਾਣਿਆ? ਅੱਜ ਹੈ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਚਮਕਦਾ ਹੋਇਆ ਸਿਤਾਰਾ

author-image
By Lajwinder kaur
New Update
ਕੀ ਤੁਸੀਂ ਤਸਵੀਰ ‘ਚ ਨਜ਼ਰ ਆ ਰਹੇ ਇਸ ਬੱਚੇ ਨੂੰ ਪਹਿਚਾਣਿਆ? ਅੱਜ ਹੈ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਚਮਕਦਾ ਹੋਇਆ ਸਿਤਾਰਾ
Advertisment
ਸੋਸ਼ਲ ਮੀਡੀਆ ਉੱਤੇ ਕਲਾਕਾਰਾਂ ਦੀਆਂ ਤਸਵੀਰਾਂ ਤਾਂ ਵਾਇਰਲ ਹੁੰਦੀਆਂ ਰਹਿੰਦੀਆਂ ਨੇ । ਪਰ ਕੁਝ ਤਸਵੀਰਾਂ ਬਚਪਨ ਦੀਆਂ ਹੁੰਦੀਆਂ ਨੇ ਜਿਸ 'ਚ ਕਲਾਕਾਰਾਂ ਨੂੰ ਪਹਿਚਾਨਣਾ ਵੀ ਮੁਸ਼ਕਿਲ ਹੁੰਦਾ ਹੈ । ਅਜਿਹੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । inside pic of karan aujla childhood pic  
Advertisment
ਹੋਰ ਪੜ੍ਹੋ : ਪੰਜਾਬੀ ਗਾਇਕ ਕਰਨ ਔਜਲਾ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ ‘ਚ, ਲਾਏ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਜੀ ਹਾਂ ਇਸ ਤਸਵੀਰ 'ਚ ਨਜ਼ਰ ਆ ਰਹੇ ਇਸ ਛੋਟੇ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਜੀ ਹਾਂ ਇਹ ਹੋਰ ਕੋਈ ਨਹੀਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਲਈ ਮਸ਼ਹੂਰ ਕਰਨ ਔਜਲਾ ਹੈ । ਉਨ੍ਹਾਂ ਦੇ ਫੈਨ ਪੇਜ਼ ਨੇ ਕਰਨ ਔਜਲਾ ਦੇ ਬਚਪਨ ਦੀ ਤਸਵੀਰ ਸ਼ੇਅਰ ਕੀਤੀ ਹੈ । picture of karan aujla ਦੱਸ ਦਈਏ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਦਾ ਜਨਮਦਿਨ ਸੀ । ਕਰਨ ਔਜਲਾ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । ਜੇ ਗੱਲ ਗਾਇਕ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਸਮਰਥਨ ਲਈ ਕੈਨੇਡਾ ਤੋਂ ਇੰਡੀਆ ਆਏ ਹੋਏ ਨੇ ।
Advertisment
karan aujla at farming protest
 
View this post on Instagram
 

A post shared by Karan Aujla (@offical_karanaujla)

Advertisment

Stay updated with the latest news headlines.

Follow us:
Advertisment
Advertisment
Latest Stories
Advertisment