Advertisment

ਆਪਣੀ ਲਾਈਫ ਪਾਰਟਨਰ ਪਲਕ ਦੇ ਨਾਲ ਜੰਮ ਕੇ ਡਾਂਸ ਕਰਦੇ ਨਜ਼ਰ ਆਏ ਗਾਇਕ ਕਰਨ ਔਜਲਾ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ਵੀਡੀਓਜ਼

author-image
By Lajwinder kaur
New Update
ਆਪਣੀ ਲਾਈਫ ਪਾਰਟਨਰ ਪਲਕ ਦੇ ਨਾਲ ਜੰਮ ਕੇ ਡਾਂਸ ਕਰਦੇ ਨਜ਼ਰ ਆਏ ਗਾਇਕ ਕਰਨ ਔਜਲਾ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ਵੀਡੀਓਜ਼
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨਾਂ ਵਜੋਂ ਜਾਣੇ ਜਾਂਦੇ ਕਰਨ ਔਜਲਾ (Karan Aujla) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਦੀਆਂ ਨਵੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਨੇ ।
Advertisment
image from karan aujla instagram Image Source: Instagram ਹੋਰ ਪੜ੍ਹੋ :  ਆਪਣੀ ਬੇਟੀਆਂ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਐਕਟਰੈੱਸ ਨੀਰੂ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਹੀਆਂ ਇਹ ਤਸਵੀਰਾਂ inside image of karan aujla and his wife Image Source: Instagram ਇਨ੍ਹਾਂ ਵੀਡੀਓਜ਼ ਉਹ ਲਾਈਫ ਪਾਰਟਨਰ ਪਲਕ ਦੇ ਨਾਲ ਜੰਮ ਕੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਕਰਨ ਔਜਲਾ ਦੇ ਗਾਏ ਗੀਤ ਵੱਜ ਰਹੇ ਨੇ। ਇਹ ਵੀਡੀਓ ਕਰਨ ਔਜਲਾ ਦੇ ਫੈਨ ਪੇਜ਼ ਨੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ।
Advertisment
instagram karan aujla pic Image Source: Instagram ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਦਿਲਜੀਤ ਦੋਸਾਂਝ, ਜੱਸੀ ਗਿੱਲ, ਗਿੱਪੀ ਗਰੇਵਾਲ, ਦੀਪ ਜੰਡੂ ਸਣੇ ਕਈ ਨਾਮੀ ਗਾਇਕ ਗਾ ਚੁੱਕੇ ਨੇ।
 
View this post on Instagram
 

A post shared by ????? ????? (@karanaujla_officiail)

Advertisment

Stay updated with the latest news headlines.

Follow us:
Advertisment
Advertisment
Latest Stories
Advertisment