Advertisment

ਕਰਨ ਔਜਲਾ ਦੇ ਨਵੇਂ ਗੀਤ ‘ਹਾਂ ਹੈਗੇ ਆ’ ਦਾ ਟੀਜ਼ਰ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

author-image
By Lajwinder kaur
New Update
ਕਰਨ ਔਜਲਾ ਦੇ ਨਵੇਂ ਗੀਤ ‘ਹਾਂ ਹੈਗੇ ਆ’ ਦਾ ਟੀਜ਼ਰ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਉਹ ‘ਹਾਂ ਹੈਗੇ ਆ’ (Haan Haige aa)ਟਾਈਟਲ ਹੇਠ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋਈ ਹੈ ।   
Advertisment
publive-image ਹੋਰ ਵੇਖੋ : ਪ੍ਰੀਤ ਹਰਪਾਲ ਆਪਣੇ ਨਵੇਂ ਦਰਦ ਭਰੇ ਗੀਤ ‘ਮਜਬੂਰ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ ਗੀਤ ਦਾ ਸ਼ਾਨਦਾਰ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ਤੇ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਟੀਜ਼ਰ ਟਰੈਂਡਿੰਗ ‘ਚ ਚੱਲ ਰਿਹਾ ਹੈ । publive-image ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਰਨ ਔਜਲਾ ਦੀ ਕਲਮ ‘ਚੋਂ ਹੀ ਨਿਕਲੇ ਨੇ । ਇਸ ਗੀਤ ‘ਚ ਕਰਨ ਔਜਲਾ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਗਾਇਕਾ ਗੁਰਲੇਜ਼ ਅਖਤਰ । ਗੀਤ ਨੂੰ ਮਿਊਜ਼ਿਕ Avvy Sra ਨੇ ਦਿੱਤਾ ਹੈ ਤੇ ਵੀਡੀਓ ਰੂਪਨ ਬੱਲ ਵੱਲੋਂ ਤਿਆਰ ਕੀਤਾ ਹੈ । ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਦੇ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ । ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment