ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਾਈਫ ਪਾਰਟਨਰ ਪਲਕ ਔਜਲਾ ਨੂੰ ਕੀਤਾ ਬਰਥਡੇਅ ਵਿਸ਼

Written by  Lajwinder kaur   |  October 14th 2020 03:46 PM  |  Updated: October 14th 2020 06:00 PM

ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਾਈਫ ਪਾਰਟਨਰ ਪਲਕ ਔਜਲਾ ਨੂੰ ਕੀਤਾ ਬਰਥਡੇਅ ਵਿਸ਼

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨਾਂ ਵਜੋਂ ਜਾਣੇ ਜਾਂਦੇ ਕਰਨ ਔਜਲਾ (Karan Aujla) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਅੱਜ ਉਨ੍ਹਾਂ ਦੀ ਲਾਈਫ ਪਾਰਟਨਰ ਪਲਕ ਔਜਲਾ ਦਾ ਬਰਥਡੇਅ ਹੈ ।

insdi pic of karan aujla and palak aujla ਹੋਰ ਪੜ੍ਹੋ : ਗਾਇਕੀ ਦਾ ਸੁਨਹਿਰੀ ਸੁਫ਼ਨਾ ਕਰੋ ਪੂਰਾ, ਭੇਜੋ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਦੇ ਆਡੀਸ਼ਨ ਲਈ ਆਪਣੀ ਐਂਟਰੀ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਪਲਕ ਦੇ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਬੇਬੀ...ਧੰਨਵਾਦ ਉੱਥੇ ਰਹਿਣ ਲਈ ਜਿੱਥੇ ਕੋਈ ਵੀ ਨਹੀਂ ਸੀ ..ਬਹੁਤ ਸਾਰਾ ਪਿਆਰ’ ਨਾਲ ਹੀ ਉਨ੍ਹਾਂ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ । ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

karan aujla and palak marraige pic

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਦੇ ਨਾਲ Ask them ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ‘ਕਿਆ ਬਾਤ ਏ’ ਗੀਤ ਦੇ ਨਾਲ ਉਨ੍ਹਾਂ ਨੇ ਖੂਬ ਵਾਹ ਵਾਹੀ ਖੱਟੀ ਹੈ ।

karan aujla with family


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network