ਦੇਖੋ ਵੀਡੀਓ : ਕਰਣ ਰੰਧਾਵਾ ਦਾ ਨਵਾਂ ਗੀਤ ‘Kaali Raat’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ

written by Lajwinder kaur | February 10, 2021

ਪੰਜਾਬੀ ਗਾਇਕ ਕਰਣ ਰੰਧਾਵਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦ ਰੁਬਰੂ ਹੋਏ ਨੇ । ਜੀ ਹਾਂ ਉਹ 'ਕਾਲੀ ਰਾਤ' (Kaali Raat) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਕਰਣ ਰੰਧਾਵਾ ਨੇ ਗਾਇਆ ਹੈ ਤੇ ਫੀਮੇਲ ਆਵਾਜ਼ Simar Kaur ਨੇ ਦਿੱਤੀ ਹੈ । inside image of karan randhawa new song kaali raat ਹੋਰ ਪੜ੍ਹੋ : ਅਫਸਾਨਾ ਖ਼ਾਨ ਦੀ ਭੈਣ ਦਾ ਹੋਇਆ ਵਿਆਹ, ਸਿੱਧੂ ਮੂਸੇਵਾਲਾ, ਮਾਸਟਰ ਸਲੀਮ ਸਮੇਤ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਲਗਾਈਆਂ ਰੌਣਕਾਂ
ਇਸ ਗੀਤ ਦੇ ਬੋਲ ਖੁਦ ਕਰਣ ਰੰਧਾਵਾ ਨੇ ਹੀ ਲਿਖੇ ਨੇ ਤੇ ਮਿਊਜ਼ਿਕ Raka ਨੇ ਦਿੱਤਾ ਹੈ । Rav Dhillon ਵੱਲੋਂ ਗਾਣੇ ਦੇ ਵੀਡੀਓ ਨੂੰ ਡਾਇਰੈਕਟ ਕੀਤਾ ਗਿਆ ਹੈ । Geet MP3 ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗਾਣੇ ਯੂਟਿਊਬ ਉੱਤੇ ਟਰੈਂਡਿੰਗ ਚ ਚੱਲ ਰਿਹਾ ਹੈ । karan randhawa image ਜੇ ਗੱਲ ਕਰੀਏ ਕਰਣ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ‘ਵੇਟ’, ਫੁਲਕਾਰੀ, ਤੇਰੇ ਬਾਰੇ, ਹੱਸਦੀ, ਝਾਂਜਰ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । on trending song kaali raat    

0 Comments
0

You may also like