ਕਰਨਵੀਰ ਬੋਹਰਾ ਨੇ ਪਹਿਲੀ ਵਾਰ ਆਪਣੀ ਨਵਜੰਮੀ ਬੇਟੀ ਦੀ ਦਿਖਾਈ ਝਲਕ, ਸੋਸ਼ਲ ਮੀਡੀਆ ‘ਤੇ ਛਾਈ ਤਸਵੀਰ

Written by  Lajwinder kaur   |  February 15th 2021 10:09 AM  |  Updated: February 15th 2021 10:09 AM

ਕਰਨਵੀਰ ਬੋਹਰਾ ਨੇ ਪਹਿਲੀ ਵਾਰ ਆਪਣੀ ਨਵਜੰਮੀ ਬੇਟੀ ਦੀ ਦਿਖਾਈ ਝਲਕ, ਸੋਸ਼ਲ ਮੀਡੀਆ ‘ਤੇ ਛਾਈ ਤਸਵੀਰ

ਟੀਵੀ ਜਗਤ ਦੇ ਡੈਸ਼ਿੰਗ ਤੇ ਬਾਕਮਾਲ ਦੇ ਐਕਟਰ ਕਰਨਵੀਰ ਬੋਹਰਾ ਜੋ ਕਿ ਦਸੰਬਰ ਮਹੀਨੇ ਚ ਇੱਕ ਵਾਰ ਫਿਰ ਤੋਂ ਪਿਤਾ ਬਣੇ ਨੇ। ਉਨ੍ਹਾਂ ਦੀ ਪਤਨੀ ਟੀਜੇ ਸਿੱਧੂ ਨੇ ਬੇਟੀ ਨੂੰ ਜਨਮ ਦਿੱਤਾ। ਅਜੇ ਤੱਕ ਉਨ੍ਹਾਂ ਨੇ ਆਪਣੀ ਬੇਟੀ ਦਾ ਚਿਹਰਾ ਨਹੀਂ ਸੀ ਦਿਖਾਇਆ ।

karanvir bohra and teejay sidhu

ਹੋਰ ਪੜ੍ਹੋ : - ਦੇਖੋ ਵੀਡੀਓ : ਦਰਸ਼ਕਾਂ ਦੇ ਦਿਲ ਨੂੰ ਛੂਹ ਰਿਹਾ ਹੈ ਗੀਤਾਜ਼ ਬਿੰਦਰੱਖੀਆ ਦਾ ਨਵਾਂ ਗੀਤ ‘GAL BAAP DI’, ਮਰਹੂਮ ਪਿਤਾ ਸੁਰਜੀਤ ਬਿੰਦਰੱਖੀਆ ਦੇ ਲਈ ਬਿਆਨ ਕੀਤੇ ਗੀਤਾਜ਼ ਨੇ ਆਪਣੇ ਜਜ਼ਬਾਤ

ਵੈਲਨਟਾਈਨ ਮੌਕੇ ਤੇ ਐਕਟਰ ਕਰਨਵੀਰ ਬੋਹਰਾ ਨੇ ਪਹਿਲੀ ਵਾਰ ਆਪਣੀ ਬੇਟੀ ਦੀ ਝਲਕ ਦਿਖਾਈ ਹੈ । ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਆਪਣੀ ਬੇਟੀ ਦਾ ਨਾਂਅ ਵੀ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤੀ ਹੈ। ਕਰਨਵੀਰ ਬੋਹਰਾ ਤੇ ਟੀਜੇ ਸਿੱਧੂ ਨੇ ਆਪਣੀ ਬੇਟੀ ਦਾ ਨਾਮ Gia Vanessa Snow ਰੱਖਿਆ ਹੈ । ਇਸ ਪੋਸਟ ਉੱਤੇ ਮਨੋਰੰਜਨ ਜਗਤ ਦੇ ਨਾਮੀ ਕਲਾਕਾਰਾਂ ਨੇ ਕਮੈਂਟ ਕਰਕੇ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ ।

inside image of karanvir bohra revel his third daughter first look

ਦੱਸ ਦਈਏ ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਦੋ ਟਵਿਨਸ ਬੱਚੀਆਂ ਵੀ ਹਨ । ਕਰਨਵੀਰ ਬੋਹਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਨਾਮੀ ਸੀਰੀਅਲਸ ‘ਚ ਕੰਮ ਕਰ ਚੁੱਕੇ ਨੇ ।

karnvir bohra and his wife


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network