Advertisment

ਕਰੀਨਾ ਕਪੂਰ ਪਰਿਵਾਰ ਸਮੇਤ ਲੰਡਨ ‘ਚ ਵੈਕੇਸ਼ਨ ਦਾ ਲੈ ਰਹੀ ਅਨੰਦ, ਵੇਖੋ ਤਸਵੀਰਾਂ

author-image
By Shaminder
New Update
ਕਰੀਨਾ ਕਪੂਰ ਪਰਿਵਾਰ ਸਮੇਤ ਲੰਡਨ ‘ਚ ਵੈਕੇਸ਼ਨ ਦਾ ਲੈ ਰਹੀ ਅਨੰਦ, ਵੇਖੋ ਤਸਵੀਰਾਂ
Advertisment
ਕਰੀਨਾ ਕਪੂਰ (Kareena Kapoor ) ਆਪਣੇ ਪਰਿਵਾਰ ਦੇ ਨਾਲ ਏਨੀਂ ਦਿਨੀਂ ਲੰਡਨ ‘ਚ ਸਮਾਂ ਬਿਤਾ ਰਹੀ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਹੁਣ ਕਰੀਨਾ ਕਪੂਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਕਰੀਨਾ ਤੈਮੂਰ ਅਲੀ ਖ਼ਾਨ ਅਤੇ ਸੈਫ ਅਲੀ ਖ਼ਾਨ ਦੇ ਨਾਲ ਇਕ ਕੰਸਰਟ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ ।
Advertisment
Kareena Kapoor khan image from instagram ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਦਾ ਬੇਟੇ ਜੇਹ ਅਲੀ ਖ਼ਾਨ ਦੇ ਨਾਲ ਕਿਊਟ ਵੀਡੀਓ ਵਾਇਰਲ ਇਸ ਤੋਂ ਇਲਾਵਾ ਅਦਾਕਾਰਾ ਦੀਆਂ ਹੋਰ ਵੀ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਲੈਂਦੀ ਨਜ਼ਰ ਆ ਰਹੀ ਹੈ । ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ । kareena Kapoor with family image From instagram
Advertisment
ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦੀ ਧੀ ਸਾਂਝ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਵਧਾਈ ਜਲਦ ਹੀ ਅਦਾਕਾਰਾ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ । ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੀ ਹੈ । ਸੈਫ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਵੀ ਲਗਾਤਾਰ ਫ਼ਿਲਮਾਂ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । Kareena Kapoor With family Kareena Kapoor With family ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਸੈਫ ਅਲੀ ਖ਼ਾਨ ਦਾ ਕਰੀਨਾ ਕਪੂਰ ਦੇ ਨਾਲ ਦੂਜਾ ਵਿਆਹ ਹੈ । ਜਦੋਂਕਿ ਇਸ ਤੋਂ ਪਹਿਲਾਂ ਅੰਮ੍ਰਿਤਾ ਸਿੰਘ ਦੇ ਨਾਲ ਉਨ੍ਹਾਂ ਦਾ ਵਿਆਹ ਹੋਇਆ ਸੀ ।ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ਸਾਰਾ ਅਲੀ ਖ਼ਾਨ ਅਤੇ ਇਬਰਾਹੀਮ । ਜਦੋਂ ਕਿ ਕਰੀਨਾ ਤੋਂ ਉਨ੍ਹਾਂ ਦੇ ਦੋ ਬੇਟੇ ਜੇਹ ਅਲੀ ਖ਼ਾਨ ਅਤੇ ਤੈਮੂਰ ਅਲੀ ਖ਼ਾਨ ।
 
View this post on Instagram
 

A post shared by Voompla (@voompla)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment