Advertisment

ਕਰੀਨਾ ਕਪੂਰ ਖ਼ਾਨ ਨੇ ਆਪਣੀ ਨਨਾਣ ਨੂੰ ਕੁਝ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ

author-image
By Lajwinder kaur
New Update
ਕਰੀਨਾ ਕਪੂਰ ਖ਼ਾਨ ਨੇ ਆਪਣੀ ਨਨਾਣ ਨੂੰ ਕੁਝ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ
Advertisment
ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਕਰੀਨਾ ਕਪੂਰ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੀ ਤੇ ਆਪਣੇ ਪਰਿਵਾਰ ਵਾਲਿਆਂ ਦੀਆਂ ਅਣਦੇਖੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।
Advertisment
kareena and soha  ਹੋਰ ਪੜ੍ਹੋ : ਮਾਨਸੀ ਸ਼ਰਮਾ ਨੇ ਬੇਟੇ ਰੇਦਾਨ ਤੇ ਪਤੀ ਯੁਵਰਾਜ ਹੰਸ ਦੇ ਨਾਲ ਸ਼ੇਅਰ ਕੀਤੀ ਨਵੀਂ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ ਅੱਜ ਉਨ੍ਹਾਂ ਦੀ ਨਨਾਣ ਸੋਹਾ ਅਲੀ ਖ਼ਾਨ ਦਾ ਬਰਥਡੇਅ ਹੈ । ਕਰੀਨਾ ਨੇ ਸੋਹਾ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਸੋਹਾ ਨੇ ਆਪਣੀ ਬੇਟੀ ਇਨਾਯਾ ਨੂੰ ਗੋਦੀ ਚੁੱਕਿਆ ਹੋਇਆ ਹੈ ਤੇ ਕਰੀਨਾ ਨੇ ਤੈਮੂਰ ਨੂੰ ਗੋਦੀ ਚੁੱਕਿਆ ਹੋਇਆ ਹੈ ।
Advertisment
kareen kapoor wished her sister in law soha ali khan happy birthday ਕਰੀਨਾ ਕਪੂਰ ਖ਼ਾਨ ਨੇ ਕੈਪਸ਼ਨ ‘ਚ ਲਿਖਿਆ ਹੈ, ‘ਨਿੱਘੀ, ਠੰਡੀ, ਸੂਝਵਾਨ, ਚਮਕਦਾਰ, ਮਜ਼ਾਕੀਆ, ਪਿਆਰ ਕਰਨ ਵਾਲੀ,  ਸਹਿਯੋਗੀ, ਪਰਿਵਾਰ ਦਾ ਥੰਮ, ਇਨਾਯਾ ਦੀ ਮੰਮੀ, ਸੈਫੂ ਅਤੇ ਸਾਬਾ ਦੀ ਭੈਣ ਅਤੇ ਮੇਰੀ ਖੂਬਸੂਰਤ ਨਨਾਣ... ਜਨਮਦਿਨ ਮੁਬਾਰਕ ...ਅਸੀਂ ਤੁਹਾਨੂੰ ਪਿਆਰ ਕਰਦੇ ਹਾਂ @sakpataudi’ ਨਾਲ ਹੀ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ । ਇਸ ਪੋਸਟ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟਸ ਕਰਕੇ ਸੋਹਾ ਅਲੀ ਖ਼ਾਨ ਨੂੰ ਬਰਥਡੇਅ ਵਿਸ਼ ਕਰ ਰਹੇ ਹਨ । soha ali khan wiht saif and kunal
Advertisment

Stay updated with the latest news headlines.

Follow us:
Advertisment
Advertisment
Latest Stories
Advertisment