Advertisment

ਕਰੀਨਾ ਕਪੂਰ ਖ਼ਾਨ ਨੇ ਪੁਰਾਣੇ ਦਿਨ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਪਤੀ ਸੈਫ ਤੇ ਬੇਟੇ ਤੈਮੂਰ ਦੇ ਨਾਲ ਇਹ ਖ਼ਾਸ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

author-image
By Lajwinder kaur
New Update
ਕਰੀਨਾ ਕਪੂਰ ਖ਼ਾਨ ਨੇ ਪੁਰਾਣੇ ਦਿਨ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਪਤੀ ਸੈਫ ਤੇ ਬੇਟੇ ਤੈਮੂਰ ਦੇ ਨਾਲ ਇਹ ਖ਼ਾਸ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
Advertisment
ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕਰੀਨਾ ਕਪੂਰ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। publive-image
Advertisment
 ਹੋਰ ਵੇਖੋ: ਗਿੱਪੀ ਗਰੇਵਾਲ ਨੇ ਸ਼ੇਅਰ ਕੀਤਾ ਗੁਰਬਾਜ਼ ਦਾ ਕਿਊਟ ਜਿਹਾ ਨਵਾਂ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ ਇਸ ਵਾਰ ਉਨ੍ਹਾਂ ਨੇ ਆਪਣੇ ਵਕੇਸ਼ਨ ਵਾਲੇ ਦਿਨਾਂ ਨੂੰ ਯਾਦ ਕਰਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ‘ਚ ਕਰੀਨਾ ਕਪੂਰ ਖ਼ਾਨ ਆਪਣੇ ਪਤੀ ਸੈਫ ਅਲੀ ਖ਼ਾਨ ਤੇ ਬੇਟੇ ਤੈਮੂਰ ਅਲੀ ਖ਼ਾਨ ਦੇ ਨਾਲ ਦਿਖਾਈ ਦੇ ਰਹੇ ਨੇ । publive-image ਇਸ ਤਸਵੀਰ ‘ਚ ਪੂਰੀ ਫੈਮਿਲੀ ਨਦੀ ਦੇ ਕੰਢੇ ਖੜ੍ਹੇ ਹੋਏ ਨਜ਼ਰ ਆ ਰਹੇ ਹਨ । ਇਹ ਤਸਵੀਰ ਵਿਦੇਸ਼ ਦੀ ਛੁੱਟੀਆਂ ਦੌਰਾਨ ਦੀ ਫੋਟੋ ਹੈ । ਖ਼ਾਨ ਪਰਿਵਾਰ ਇਸ ਤਸਵੀਰ ‘ਚ ਬਹੁਤ ਖੁਸ਼ ਦਿਖਾਈ ਦੇ ਰਹੇ ਨੇ । ਇਸ ਫੋਟੋ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਕੁਝ ਹੀ ਸਮੇਂ ‘ਚ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਕਰੀਨਾ ਕਪੂਰ ਖ਼ਾਨ ਅਖੀਰਲੀ ਵਾਰ ਬਾਲੀਵੁੱਡ ਫ਼ਿਲਮ ਗੁੱਡ ਨਿਊਜ਼ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment