
ਕਰੀਨਾ ਕਪੂਰ (Kareena Kapoor khan) ਦੇ ਬੇਟੇ ਜੇਹ ਅਲੀ ਖ਼ਾਨ (Jeh Ali khan) ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜੇਹ ਅਲੀ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਜੇਹ ਅਲੀ ਖ਼ਾਨ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਨਿੱਕੇ ਜੇਹ ਦੀ ਮਾਂ ਕਰੀਨਾ ਕਪੂਰ ਨਾਲ ਮਸਤੀ ਕਰਦੇ ਹੋਏ ਕਿਊਟ ਤਸਵੀਰਾਂ ਹੋਇਆ ਵਾਇਰਲ, ਵੇਖੋ ਤਸਵੀਰਾਂ
ਜੇਹ ਅਲੀ ਖ਼ਾਨ ਦਾ ਕਿਊਂਟ ਅੰਦਾਜ਼ ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ । ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਜਲਦ ਹੀ ਉਹ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ ।

ਕਰੀਨਾ ਕਪੂਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਦਾਕਾਰ ਸੈਫ ਅਲੀ ਖ਼ਾਨ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ ।ਜਿਸ ਤੋਂ ਉਨ੍ਹਾਂ ਦੇ ਦੋ ਬੇਟੇ ਹੋਏ ਹਨ ।ਵੱਡਾ ਤੈਮੂਰ ਅਲੀ ਖ਼ਾਨ, ਜਦੋਂਕਿ ਛੋਟਾ ਜੇਹ ਅਲੀ ਖ਼ਾਨ ।

ਤੈਮੂਰ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੀਆਂ ਸਨ ਅਤੇ ਜੇਹ ਅਲੀ ਖ਼ਾਨ ਵੀ ਆਪਣੇ ਭਰਾ ਵਾਂਗ ਕਿਊਟ ਹੈ । ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਸੈਫ ਅਲੀ ਖ਼ਾਨ ਦੇ ਨਾਲ ਕਰੀਨਾ ਕਪੂਰ ਖ਼ਾਨ ਦਾ ਪਹਿਲਾ ਵਿਆਹ ਸੀ, ਜਦੋਂਕਿ ਸੈਫ ਅਲੀ ਖ਼ਾਨ ਦਾ ਦੂਜਾ ਵਿਆਹ ਸੀ । ਇਸ ਤੋਂ ਪਹਿਲਾਂ ਸੈਫ ਦਾ ਵਿਆਹ ਅੰਮ੍ਰਿਤਾ ਸਿੰਘ ਦੇ ਨਾਲ ਹੋਇਆ ਸੀ।
View this post on Instagram