Advertisment

ਬਾਲੀਵੁੱਡ ਐਕਟਰੈੱਸ ਕਰਿਸ਼ਮਾ ਕਪੂਰ ਨੇ ਸ਼੍ਰੀ ਦਰਬਾਰ ਸਾਹਿਬ 'ਚ ਟੇਕਿਆ ਮੱਥਾ 

author-image
By Rupinder Kaler
New Update
ਬਾਲੀਵੁੱਡ ਐਕਟਰੈੱਸ ਕਰਿਸ਼ਮਾ ਕਪੂਰ ਨੇ ਸ਼੍ਰੀ ਦਰਬਾਰ ਸਾਹਿਬ 'ਚ ਟੇਕਿਆ ਮੱਥਾ 
Advertisment
ਬਾਲੀਵੁੱਡ ਐਕਟਰੈੱਸ ਕਰਿਸ਼ਮਾ ਕਪੂਰ ਨੇ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਹੈ । ਉਹਨਾਂ ਨੇ ਦਰਬਾਰ ਸਾਹਿਬ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤੀ ਹੈ । ਤਸਵੀਰ ਵਿੱਚ ਕਰਿਸ਼ਮਾ ਕਪੂਰ ਪੀਲੇ ਰੰਗ ਦੇ ਸੂਟ ਵਿੱਚ ਸਿਰ ਤੇ ਦੁਪੱਟਾ ਲੈ ਕੇ ਖੜੀ ਦਿਖਾਈ ਦੇ ਰਹੀ ਹੈ ।ਤਸਵੀਰ ਵਿੱਚ ਕਰਿਸ਼ਮਾ ਕਪੂਰ ਦੇ ਪਿੱਛੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਹੋ ਰਹੇ ਹਨ । ਇਸ ਤਸਵੀਰ ਨੂੰ ਕਰਿਸ਼ਮਾ ਕਪੂਰ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ । ਉਹਨਾਂ ਦੇ ਪ੍ਰਸ਼ੰਸਕ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ । publive-image ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਰਿਸ਼ਮਾ ਕਪੂਰ ਫ਼ਿਲਮੀ ਦੁਨੀਆ ਤੋਂ ਦੂਰ ਹੈ । ਪਰ ਉਹ ਆਪਣੀਆਂ ਤਸਵੀਰਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ । ਉਹ ਅਕਸਰ ਕਿਸੇ ਨਾ ਕਿਸੇ ਪਾਰਟੀ ਵਿੱਚ ਦਿਖਾਈ ਦੇ ਜਾਂਦੀ ਹੈ । karisma-kapoor karisma-kapoor
Advertisment

Stay updated with the latest news headlines.

Follow us:
Advertisment
Advertisment
Latest Stories
Advertisment