ਦੂਜੇ ਬੱਚੇ ਦੇ ਜਨਮ ਤੋਂ ਪਹਿਲਾਂ ਨਵੇਂ ਘਰ ‘ਚ ਸ਼ਿਫਟ ਹੋਈ ਕਰੀਨਾ ਕਪੂਰ ਖ਼ਾਨ, ਵੱਡੀ ਭੈਣ ਨੇ ਵੀ ਫੋਟੋ ਸ਼ੇਅਰ ਕਰਕੇ ਦਿੱਤੀ ਵਧਾਈ

written by Lajwinder kaur | January 17, 2021

ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਕਰੀਨਾ ਕਪੂਰ ਖ਼ਾਨ ਜੋ ਕਿ ਬਹੁਤ ਜਲਦ ਦੂਜੀ ਵਾਰ ਮਾਂ ਬਣਨ ਵਾਲੀ ਹੈ । ਦੂਜੇ ਜਵਾਕ ਦੇ ਜਨਮ ਤੋਂ ਪਹਿਲਾਂ ਹੀ ਕਰੀਨਾ ਤੇ ਸੈਫ ਆਪਣੇ ਨਵੇਂ ਘਰ ‘ਚ ਸ਼ਿਫਟ ਹੋ ਗਏ ਨੇ। kareena kapoor chill with friends ਹੋਰ ਪੜ੍ਹੋ : ਕਿਸਾਨਾਂ ਦੇ ਹੌਸਲੇ ਨੂੰ ਬੁਲੰਦ ਕਰਦਾ ਨਵਾਂ ਕਿਸਾਨੀ ਗੀਤ ‘BORDER’ ਹੋਇਆ ਰਿਲੀਜ਼, ਹਰਫ ਚੀਮਾ ਤੇ ਗੁਰਲੇਜ ਅਖ਼ਤਰ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਆਪਣੇ ਘਰ ਦੀ ਇੱਕ ਛੋਟੀ ਜਿਹੀ ਝਲਕ ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਸ ਪੋਸਟ ਉੱਤੇ ਬਾਲੀਵੁੱਡ ਦੀਆਂ ਨਾਮੀ ਹਸਤੀਆਂ ਤੇ ਫੈਨਜ਼ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ । ਇਸ ਪੋਸਟ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

 

inside pic of karishma kapoor congratulation to kareena

ਕਰੀਨਾ ਕਪੂਰ ਖ਼ਾਨ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਵੀ ਉਨ੍ਹਾਂ ਦੇ ਨਵੇਂ ਘਰ ਪਹੁੰਚੀ । ਕਰਿਸ਼ਮਾ ਕਪੂਰ ਨੇ ਕਰੀਨਾ ਦੇ ਘਰ ਦੀ ਇੱਕ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਨਵੀਂ ਸ਼ੁਰੂਆਤ ਹਮੇਸ਼ਾ ਸ਼ਪੈਸ਼ਲ ਹੁੰਦੀ ਹੈ’ । ਇਸ ਤਸਵੀਰ ‘ਚ ਦੋਵੇਂ ਭੈਣਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ।

saif and kareena

 

 

View this post on Instagram

 

A post shared by KK (@therealkarismakapoor)

 

0 Comments
0

You may also like