Advertisment

ਕੋਰੋਨਾ ਮਹਾਮਾਰੀ ਦੇ ਚਲਦੇ ਸਿੱਖ ਭਾਈਚਾਰੇ ਲਈ ਆਈ ਇਹ ਖੁਸ਼ੀ ਦੀ ਖ਼ਬਰ …!

author-image
By Rupinder Kaler
New Update
ਕੋਰੋਨਾ ਮਹਾਮਾਰੀ ਦੇ ਚਲਦੇ ਸਿੱਖ ਭਾਈਚਾਰੇ ਲਈ ਆਈ ਇਹ ਖੁਸ਼ੀ ਦੀ ਖ਼ਬਰ …!
Advertisment
ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਤਕਰੀਬਨ ਸਾਰੇ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਸਨ। ਪਰ ਜਦੋਂ ਮਾਹੌਲ ਥੋੜਾ ਸੁਖਾਵਾਂ ਹੋਇਆ ਤਾਂ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ । ਇਸ ਸਭ ਦੇ ਚਲਦੇ ਸਿੱਖ ਭਾਈਚਾਰੇ ਲਈ ਵੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ, ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਵੀ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ। https://twitter.com/SMQureshiPTI/status/1276742289180811264 ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰਕੇ ਕਿਹਾ ਹੈ ਕਿ ਪੂਰੀ ਦੁਨੀਆ ‘ਚ ਧਾਰਮਿਕ ਸਥਾਨ ਖੁੱਲ੍ਹੇ ਹਨ। ਅਜਿਹੀ ਸਥਿਤੀ ਵਿੱਚ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਵੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਲਾਂਘਾ 29 ਜੂਨ, 2020 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਖੋਲਿਆ ਜਾਵੇਗਾ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment