Advertisment

ਕੈਟਰੀਨਾ ਕੈਫ ਦੇ ਜਿੰਮ ਦੀਆਂ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਮਚਾਈ ਤੜਥੱਲੀ, ਲੋਕ ਕਰ ਰਹੇ ਹਨ ਇਸ ਤਰ੍ਹਾਂ ਦੇ ਕਮੈਂਟ

author-image
By Rupinder Kaler
New Update
ਕੈਟਰੀਨਾ ਕੈਫ ਦੇ ਜਿੰਮ ਦੀਆਂ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਮਚਾਈ ਤੜਥੱਲੀ, ਲੋਕ ਕਰ ਰਹੇ ਹਨ ਇਸ ਤਰ੍ਹਾਂ ਦੇ ਕਮੈਂਟ
Advertisment
ਕੈਟਰੀਨਾ ਕੈਫ ਵੀ ਬਾਕੀ ਕਲਾਕਾਰਾਂ ਵਾਂਗ ਕੋਰੋਨਾ ਵਾਇਰਸ ਕਰਕੇ ਆਪਣੇ ਘਰ ਵਿੱਚ ਹੀ ਸਮਾਂ ਬਤੀਤ ਕਰ ਰਹੀ ਹੈ। ਇਸ ਸਭ ਦੇ ਚਲਦੇ ਕੈਟਰੀਨਾ ਕੈਫ ਦਾ ਇਕ ਥ੍ਰੋਬੈਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਉਸ ਦੇ ਜਿਮ ਸੈਸ਼ਨ ਦੀ ਹੈ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕੈਟਰੀਨਾ ਕੈਫ ਆਪਣੇ ਆਪ ਨੂੰ ਫਿੱਟ ਰੱਖਣ ਲਈ ਕਿੰਨਾ ਪਸੀਨਾ ਵਹਾ ਰਹੀ ਹੈ । ਕੈਟਰੀਨਾ ਕੈਫ ਦੀ ਇਸ ਵੀਡੀਓ ਨੂੰ ਵੁੰਪਲਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। https://www.instagram.com/p/CAubz6ahdbg/ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਜਿੰਮ ਸਾਥੀ ਨਾਲ ਮੁਕਾਬਲਾ ਕਰ ਰਹੀ ਹੈ। ਕੈਟਰੀਨਾ ਕੈਫ ਦੀ ਵਰਕਆਉਟ ਵੀਡੀਓ ਨੂੰ ਹਜ਼ਾਰਾਂ ਵਿਯੂਜ਼ ਮਿਲੇ ਹਨ। ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਜ਼ਬਰਦਸਤ ਪ੍ਰਤੀਕ੍ਰਿਆ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਉਸ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਫਿਲਮ ਸੂਰਿਆਵੰਸ਼ੀ ਵਿਚ ਨਜ਼ਰ ਆਉਣਗੇ। https://www.instagram.com/p/CCNrAh8hc31/ ਇਸ ਫਿਲਮ ਵਿਚ ਉਹ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਦੇ ਨਾਲ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਹਾਲਾਂਕਿ ਇਹ ਫਿਲਮ ਮਾਰਚ ਵਿੱਚ ਹੀ ਰਿਲੀਜ਼ ਕੀਤੀ ਜਾਣੀ ਸੀ, ਪਰ ਲੋਕਡਾਉਨ ਕਾਰਨ ਫਿਲਮ ਦੀ ਰਿਲੀਜ਼ ਦੀ ਤਾਰੀਖ ਮੁਲਤਵੀ ਕਰ ਦਿੱਤੀ ਗਈ ਸੀ। https://www.instagram.com/p/CCU7PmVJryF/?utm_source=ig_web_copy_link
Advertisment

Stay updated with the latest news headlines.

Follow us:
Advertisment
Advertisment
Latest Stories
Advertisment