ਕੌਰ ਬੀ ਅਤੇ ਬਾਣੀ ਸੰਧੂ ਦਾ ਡਾਂਸ ਵੀਡੀਓ ਵਾਇਰਲ

written by Shaminder | January 12, 2021

ਕੌਰ ਬੀ ਅਤੇ ਬਾਣੀ ਸੰਧੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਦੋਵੇਂ ਜਣੀਆਂ ਸਿੱਧੂ ਮੂਸੇਵਾਲਾ ਦੇ ਗੀਤ ਬਾਈ ਬਾਈ ਕਹਿੰਦੀ ਦੁਨੀਆ ‘ਤੇ ਭੰਗੜਾ ਪਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ।

kaur b

ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵੇਖਿਆ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਦਿੱਲੀ ਮੋਰਚੇ ’ਤੇ ਮੋਬਾਈਲ ਮਿਊਜ਼ੀਅਮ ਸਥਾਪਿਤ

kaur b and gurlej

ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਬਜਟ’, ‘ਪੀਜ਼ਾ ਹੱਟ’ ‘ਮਿੱਤਰਾਂ ਦੇ ਬੂਟ’ ਸਣੇ ਕਈ ਗੀਤ ਸ਼ਾਮਿਲ ਹਨ ।ਬਾਣੀ ਸੰਧੂ ਵੀ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਚੁੱਕੇ ਹਨ । ਉਨ੍ਹਾਂ ਨੇ ਦਿਲਪ੍ਰੀਤ ਢਿੱਲੋਂ ਦੇ ਨਾਲ ਕਈ ਗੀਤ ਗਾਏ ਹਨ ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

kaur b

ਹਾਲ ਹੀ ‘ਚ ਉਨ੍ਹਾਂ ਦਾ ਬੈਲਬੌਟਮ ਗੀਤ ਵੀ ਸਰੋਤਿਆਂ ‘ਚ ਕਾਫੀ ਮਕਬੂਲ ਹੋਇਆ ਸੀ ।

 

View this post on Instagram

 

A post shared by Instant Pollywood (@instantpollywood)

0 Comments
0

You may also like