ਕੌਰ ਬੀ ਨੇ ਆਪਣੀ ਮਾਤਾ ਨਾਲ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ

written by Shaminder | May 20, 2021

ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਕੌਰ ਬੀ ਆਪਣੇ ਮੰਮੀ ਅਤੇ ਹੋਰ ਰਿਸ਼ਤੇਦਾਰਾਂ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਲਿਖਿਆ ਕਿ ‘ਇਹ ਮੇਰੀ ਛੋਟੀ ਜਿਹੀ ਦੁਨੀਆ’ ।

kaur b Image From Kaur b's Instagram
ਹੋਰ ਪੜ੍ਹੋ : ਫਲਾਇੰਗ ਸਿੱਖ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਆਈ ਪੌਜੇਟਿਵ 
kaur b Image From Kaur b's Instagram
ਇਹ ਵੀਡੀਓ ਕੁਝ ਦਿਨ ਪਹਿਲਾਂ ਦਾ ਹੈ । ਇਹ ਵੀਡੀਓ ਉਨ੍ਹਾਂ ਦੇ ਨਵੇਂ ਘਰ ਦੇ ਉਦਘਾਟਨ ਦੇ ਸਮੇਂ ਦਾ ਹੈ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਨਵੇਂ ਘਰ ਨੂੰ ਸੰਵਾਰਨ ‘ਚ ਰੁੱਝੇ ਹੋਏ ਸਨ ।
kaur b Image From Kaur b's Instagram
ਜਿਸ ਕਰਕੇ ਉਨ੍ਹਾਂ ਨੇ ਕੋਈ ਵੀ ਗੀਤ ਨਹੀਂ ਸੀ ਕੱਢਿਆ ਪਰ ਉਹ ਜਲਦ ਹੀ ਇੱਕ ਤੋਂ ਬਾਅਦ ਕਈ ਨਵੇਂ ਗੀਤ ਲੈ ਕੇ ਆ ਰਹੇ ਹਨ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਤੇ ਦਿਨੀਂ ਸਾਂਝੀ ਕੀਤੀ ਹੈ ।
 
View this post on Instagram
 

A post shared by KaurB🔥 (@kaurbmusic)

0 Comments
0

You may also like