ਕੌਰ ਬੀ ਨੇ ‘ਮੱਖਣਾ’ ਗੀਤ ‘ਤੇ ਕੀਤਾ ਡਾਂਸ, ਵੀਡੀਓ ਵਾਇਰਲ

Written by  Shaminder   |  June 09th 2021 02:17 PM  |  Updated: June 09th 2021 02:17 PM

ਕੌਰ ਬੀ ਨੇ ‘ਮੱਖਣਾ’ ਗੀਤ ‘ਤੇ ਕੀਤਾ ਡਾਂਸ, ਵੀਡੀਓ ਵਾਇਰਲ

ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ‘ਤੇ ਕਾਫੀ ਐਕਟਿਵ ਰਹਿੰਦੇ ਹਨ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੇ ਡਾਂਸ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ‘ਮੱਖਣਾ’ ਗੀਤ ‘ਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।

Kaur b Image From Kaur b's Instagram

ਹੋਰ ਪੜ੍ਹੋ : ਅਦਾਕਾਰਾ ਮਾਹੀ ਵਿੱਜ ਦੇ ਭਰਾ ਦਾ ਕੋਰੋਨਾ ਕਾਰਨ ਦਿਹਾਂਤ, ਅਦਾਕਾਰਾ ਨੇ ਸ਼ੇਅਰ ਕੀਤੀ ਭਾਵੁਕ ਪੋਸਟ 

kaur b Image From Kaur b's Instagram

ਕੌਰ ਬੀ ਦੇ ਇਸ ਡਾਂਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਨੇ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਗੀਤ ਲੈ ਕੇ ਆ ਰਹੇ ਹਨ ।

kaur b Image From Kaur b's Instagram

ਗਾਇਕਾ ਨੇ ਹਾਲ ਹੀ ‘ਚ ਇੱਕ ਨਵਾਂ ਘਰ ਖਰੀਦਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ । ਕੌਰ ਬੀ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੀ ਆ ਰਹੀ ਹੈ ।

 

View this post on Instagram

 

A post shared by KaurB? (@kaurbmusic)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network