ਕੌਰ ਬੀ ਨੇ ਆਪਣੇ ਘਰ ‘ਚ ਰਖਵਾਇਆ ਅਖੰਡ ਪਾਠ ਸਾਹਿਬ

written by Shaminder | May 10, 2021

ਕੌਰ ਬੀ ਨੇ ਆਪਣੇ ਨਵੇਂ ਘਰ ‘ਚ ਗ੍ਰਹਿ ਪ੍ਰਵੇਸ਼ ਕਰਨ ਦੇ ਮੌਕੇ ‘ਤੇ ਸ੍ਰੀ ਅਖੰਡ ਪਾਠ ਰਖਵਾਇਆ । ਇਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਕੌਰ ਬੀ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਸ ਨੇ ਆਪਣੀ ਮਾਂ ਦੇ ਨਾਲ ਵੀ ਤਸਵੀਰ ਸਾਂਝੀ ਕੀਤੀ ਹੈ ।

kaur b With sister Image From Kaur b's Instagram
ਅਦਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਕਾਰਨ ਦਿਹਾਂਤ 
Punjabi Singer Kaur B Image From Kaur b's Instagram
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕੌਰ ਬੀ ਨੇ ਆਪਣੇ ਨਵੇਂ ਘਰ ਦੀਆਂ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਸਨ । kaur b ਕੌਰ ਬੀ ਨੇ ਇਹ ਵੀ ਸਾਫ ਕੀਤਾ ਸੀ ਕਿ ਉਹ ਆਪਣੇ ਨਵੇਂ ਘਰ ਨੂੰ ਬਨਾਉਣ ‘ਚ ਰੁੱਝੀ ਹੋਈ ਸੀ, ਜਿਸ ਕਾਰਨ ਉਹ ਆਪਣਾ ਨਵਾਂ ਕੋਈ ਗੀਤ ਨਹੀਂ ਸੀ ਕੱਢ ਸਕੀ ਅਤੇ ਹੁਣ ਉਹ ਜਲਦ ਹੀ ਇੱਕ ਤੋਂ ਬਾਅਦ ਕਈ ਨਵੇਂ ਗੀਤ ਲੈ ਕੇ ਆ ਰਹੀ ਹੈ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
 
View this post on Instagram
 

A post shared by KaurB🔥 (@kaurbmusic)

0 Comments
0

You may also like