Advertisment

ਪੰਜਾਬੀ ਹਸਤੀਆਂ ਨੇ ਕੁਝ ਇਸ ਤਰ੍ਹਾਂ ਕੀਤਾ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ

author-image
By Lajwinder kaur
New Update
ਪੰਜਾਬੀ ਹਸਤੀਆਂ ਨੇ ਕੁਝ ਇਸ ਤਰ੍ਹਾਂ ਕੀਤਾ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ
Advertisment
ਸ਼ਹੀਦੀ ਰੋਸ ਹਫਤਿਆਂ 'ਚ ਪੂਰਾ ਸਿੱਖ ਜਗਤ ਰੋਸ ਮਨਾ ਰਿਹਾ ਹੈ। ਸਾਹਿਬਜ਼ਾਦਿਆਂ ਦੀਆਂ ਕੌਮ ਲਈ ਕੀਤੀਆਂ ਕੁਰਬਾਨੀਆਂ ਨੂੰ ਹਰ ਕੋਈ ਯਾਦ ਕਰ ਰਿਹਾ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਵੀ ਇਨ੍ਹਾਂ ਮਹਾਨ ਸ਼ਹੀਦੀਆਂ ਨੂੰ ਯਾਦ ਕਰ ਰਹੇ ਹਨ। ਜਿਸਦੇ ਚੱਲਦੇ ਕੌਰ ਬੀ, ਨਿਮਰਤ ਖਹਿਰਾ, ਹਨੀ ਸਿੱਧੂ ਤੇ ਨਿਸ਼ਾ ਬਾਨੋ ਹੋਰਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਦਸਮ ਪਾਤਸ਼ਾਹ, ਮਾਤਾ ਗੁਰਜ਼ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀਆਂ ਤਸਵੀਰਾਂ ਨੂੰ ਸ਼ੇਅਰ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰ ਰਹੇ ਹਨ।
 
View this post on Instagram
 

????

A post shared by Nimrat Khaira (@nimratkhairaofficial) on

Advertisment
ਪੰਜਾਬੀ ਗਾਇਕ ਹਨੀ ਸਿੱਧੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, 'ਆਪ ਜੀ ਦਾ ਕੋਈ ਵੀ ਦੇਣਾ ਨਹੀਂ ਦੇ ਸਕਦਾ।।  ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ'
ਪੰਜਾਬੀ ਗਾਇਕ ਕੌਰ ਬੀ ਨੇ ਕੈਪਸ਼ਨ 'ਚ ਲਿਖਿਆ ਹੈ, 'ਵਾਹਿਗੁਰੂ ਜੀ ਮਿਹਰ ਕਰਿਓ'
Advertisment
 
View this post on Instagram
 

Waheguru Ji Mehar Kareo?

A post shared by KaurB (@kaurbmusic) on

ਸਿੱਖ ਇਤਿਹਾਸ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ।ਦਸਮ ਪਾਤਸ਼ਾਹ ਨੂੰ ਸਰਬੰਸਦਾਨੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੌਮ ਲਈ ਪੂਰੇ ਪਰਿਵਾਰ ਨੂੰ ਵਾਰ ਦਿੱਤਾ ਸੀ। ਦਸਮ ਪਾਤਸ਼ਾਹ ਦੇ ਦੋ ਸਾਹਿਬਜ਼ਾਦਿਆਂ ਨੇ ਜੰਗ ਦੇ ਮੈਦਾਨ 'ਚ ਆਪਣਾ ਆਪ ਵਾਰ ਦਿੱਤਾ ਜਦਕਿ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਜੀਅ ਨੀਹਾਂ 'ਚ ਆਪਣੇ ਆਪ ਨੂੰ ਚਿਣਵਾ ਦਿੱਤਾ ਗਿਆ ਸੀ । ਮਾਤਾ ਗੁਜ਼ਰ ਕੌਰ ਜੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ ਸਨ । ਇਹੀ ਨਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਵੀ ਕਸ਼ਮੀਰੀ ਪੰਡਤਾਂ ਦੇ ਧਰਮ ਦੀ ਰੱਖਿਆ ਲਈ ਆਪਣੇ ਆਪ ਦੀ ਕੁਰਬਾਨੀ ਦੇ ਦਿੱਤੀ ਸੀ।
 
View this post on Instagram
 

??

A post shared by Nisha Bano (@nishabano) on

 
Advertisment

Stay updated with the latest news headlines.

Follow us:
Advertisment
Advertisment
Latest Stories
Advertisment