ਕੌਰ ਬੀ ਨੇ ਲਏ ਆਪਣੀ ਨਵੀਂ ਗੱਡੀ 'ਤੇ ਝੂਟੇ,ਵੀਡੀਓ ਕੀਤਾ ਸਾਂਝਾ ! By Shaminder 14 May 2019 | Updated On 14 May 2019 11:33 IST in Punjabi Buzz Celebrities Special New Update Advertisment ਕੌਰ ਬੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ,ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਗੱਡੀ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ । ਕੌਰ ਬੀ ਦੇ ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ 'ਤੇ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ । ਹੋਰ ਵੇਖੋ:ਦਿਲ ਹੋਣਾ ਚਾਹੀਦਾ ਜਵਾਨ ਉਮਰਾਂ ‘ਚ ਕੀ ਰੱਖਿਆ,ਕੌਰ ਬੀ ਦੇ ਅਖਾੜੇ ‘ਚ ਬਾਬੇ ਨੇ ਕਰ ਦਿੱਤਾ ਸਾਬਿਤ https://www.instagram.com/p/BxbnAmsHxMa/ ਦੱਸ ਦਈਏ ਕਿ ਕੌਰ ਬੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ ਅਤੇ ਉਨ੍ਹਾਂ ਦਾ ਹਾਲ ਹੀ 'ਚ ਨਵਾਂ ਗੀਤ ਆ ਰਿਹਾ ਹੈ ।ਕੌਰ ਬੀ ਅਜਿਹੀ ਗਾਇਕਾ ਹੈ ਜਿਸ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਗਾਏ ਹਨ । ਉਨ੍ਹਾਂ ਨੇ ਹੁਣ ਤੱਕ ਕਈ ਗੀਤ ਗਾਏ ਨੇ ।ਕੌਰ ਬੀ ਜਲਦ ਹੀ ਆਪਣੇ ਨਵੇਂ ਗੀਤ ਨਾਲ ਜਲਦ ਹੀ ਸਰੋਤਿਆਂ ਦੇ ਰੁਬਰੂ ਹੋਣ ਜਾ ਰਹੇ ਨੇ । ਜਿਸ ਦਾ ਪੀਟੀਸੀ ਪੰਜਾਬੀ 'ਤੇ ਸਤਾਰਾਂ ਮਈ ਨੂੰ ਪ੍ਰੀਮੀਅਰ ਕੀਤਾ ਜਾਵੇਗਾ । #singer #kaur-b #new-song Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article