Advertisment

ਮਨੁੱਖਤਾ ਦੀ ਸੇਵਾ ਸਿੱਖ ਧਰਮ ਦਾ ਮੂਲ ਸਿਧਾਂਤ, ਉਡੀਸਾ 'ਚ ਤੂਫਾਨ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਹੁੰਚਿਆ ਖਾਲਸਾ ਏਡ 

author-image
By Rupinder Kaler
New Update
ਮਨੁੱਖਤਾ ਦੀ ਸੇਵਾ ਸਿੱਖ ਧਰਮ ਦਾ ਮੂਲ ਸਿਧਾਂਤ, ਉਡੀਸਾ 'ਚ ਤੂਫਾਨ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਹੁੰਚਿਆ ਖਾਲਸਾ ਏਡ 
Advertisment
ਉਡੀਸਾ ਵਿੱਚ ਆਏ ਤੇ ਤੂਫ਼ਾਨ ਨੇ ਕਈ ਲੋਕਾਂ ਦੇ ਘਰ ਉਜਾੜ ਦਿੱਤੇ ਹਨ । ਕਈ ਲੋਕ ਘਰੋਂ ਬੇਘਰ ਹੋ ਗਏ ਹਨ । ਕੁਝ ਲੋਕ ਤਾਂ ਇਸ ਤਰ੍ਹਾਂ ਦੇ ਹਨ ਜਿਨ੍ਹਾਂ ਦਾ ਇਸ ਤੂਫ਼ਾਨ ਨੇ ਸਭ ਕੁਝ ਬਰਬਾਦ ਕਰਕੇ ਰੱਖ ਦਿੱਤਾ ਹੈ । ਇਹਨਾਂ ਲੋਕਾਂ ਕੋਲ ਖਾਣ ਲਈ ਰੋਟੀ ਤੱਕ ਨਹੀਂ । ਪਰ ਹੁਣ ਇਹਨਾਂ ਲੋਕਾਂ ਦੀ ਮਦਦ ਲਈ ਖਾਲਸਾ ਏਡ ਦੇ ਵਰਕਰ ਪਹੁੰਚ ਗਏ ਹਨ । https://twitter.com/rannvijaysingha/status/1125446190865289217
Advertisment
https://twitter.com/khalsaaid_india/status/1125314758796648448 https://twitter.com/amarpreet_ka/status/1125073712229699584 ਖਾਲਸਾ ਏਡ ਦੇ ਮੈਂਬਰਾਂ ਵੱਲੋਂ ਪੁਰੀ ਵਿੱਚ ਪਹੁੰਚ ਕੇ ਇਹਨਾਂ ਲੋਕਾਂ ਲਈ ਲੰਗਰ ਦੀ ਸੇਵਾ ਚਲਾਈ ਜਾ ਰਹੀ ਹੈ । ਇੱਥੋਂ ਤੱਕ ਕਿ ਤੂਫ਼ਾਨ ਨਾਲ ਪ੍ਰਭਾਵਿਤ ਲੋਕਾਂ ਨੂੰ ਛੱਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ । https://twitter.com/khalsaaid_india/status/1125628640148869125 https://twitter.com/amarpreet_ka/status/1125424278604734466 ਸੋਸ਼ਲ ਮੀਡੀਆ ਤੇ ਖਾਲਸਾ ਏਡ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਜੋ ਕੰਮ ਸਰਕਾਰਾਂ ਨਹੀਂ ਕਰ ਸਕਦੀਆਂ ਉਹ ਕੰਮ ਖਾਲਸਾ ਏਡ ਕਰਕੇ ਦਿਖਾਉਂਦਾ ਹੈ । ਇਸ ਤੋਂ ਪਹਿਲਾਂ ਖਾਲਸਾ ਏਡ ਨੇ ਕੇਰਲ ਵਿੱਚ ਆਏ ਹੜ੍ਹ ਪੀੜਤਾਂ ਲਈ ਰਾਹਤ ਤੇ ਬਚਾਅ ਕਾਰਜ ਚਲਾਏ ਸਨ । ਇਸ ਤੋਂ ਇਲਾਵਾ ਸੀਰੀਆ ਵਰਗੇ ਮੁਲਕ ਵਿੱਚ ਵੀ ਲੋਕਾਂ ਦੀ ਮਦਦ ਕੀਤੀ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment