Advertisment

ਖ਼ਾਨ ਭੈਣੀ ਤੇ ਮਨਕਿਰਤ ਪੰਨੂ ਦਾ ਨਵਾਂ ਗੀਤ ‘SHARTAN’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

author-image
By Lajwinder kaur
New Update
ਖ਼ਾਨ ਭੈਣੀ ਤੇ ਮਨਕਿਰਤ ਪੰਨੂ ਦਾ ਨਵਾਂ ਗੀਤ ‘SHARTAN’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਤੇ ਗੀਤਕਾਰ ਖ਼ਾਨ ਭੈਣੀ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਉਹ
Advertisment
‘SHARTAN’ ਟਾਈਟਲ ਹੇਠ ਡਿਊਟ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਖ਼ਾਨ ਭੈਣੀ (Khan Bhaini) ਤੇ ਗਾਇਕਾ ਮਨਕਿਰਤ ਪੰਨੂ (Mankirat Pannu) ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। khan bhaini and mankirat pannu image source- youtube
Advertisment
ਹੋਰ ਪੜ੍ਹੋ : ਅਮਰ ਨੂਰੀ ਨੇ ਸਾਂਝਾ ਕੀਤਾ ਆਪਣੇ ਮਰਹੂਮ ਪਤੀ ਸਰਦੂਲ ਸਿਕੰਦਰ ਦਾ ਇਹ ਅਣਦੇਖਿਆ ਵੀਡੀਓ, ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ ਇਹ ਵੀਡੀਓ ਹੋਰ ਪੜ੍ਹੋ : ਆਪਣੇ ਨੰਨ੍ਹੇ ਫੈਨਜ਼ ਨੂੰ ਜੱਫੀ ਪਾ ਕੇ ਮਿਲੇ ਗਾਇਕ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਪੁਰਾਣਾ ਵੀਡੀਓ new song shartan released image source- youtube ਚੱਕਵੀਂ ਬੀਟ ਵਾਲਾ ਸੌਂਗ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਗੀਤ ਨੂੰ ਪਿਆਰ ਦੇ ਮਿੱਠੀ ਜਿਹਾ ਅੰਦਾਜ਼ ਨੂੰ ਬਿਆਨ ਕੀਤਾ ਹੈ। ਇਸ ਗੀਤ ‘ਚ ਨਵੇਂ-ਨਵੇਂ ਸ਼ੁਰੂ ਹੋਏ ਪਿਆਰ ਦੇ ਰੰਗਾਂ ਨੂੰ ਬਿਆਨ ਕੀਤਾ ਹੈ। ਇਸ ਗੀਤ ਦੇ ਬੋਲ ਖ਼ੁਦ ਖ਼ਾਨ ਭੈਣੀ ਨੇ ਹੀ ਲਿਖੇ ਤੇ ਮਿਊਜ਼ਿਕ  Sycostyle ਨੇ ਦਿੱਤਾ ਹੈ। ਸੁੱਖ ਸੰਘੇੜਾ ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ Thuglife Records ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Advertisment
singer khan bhaini image source- youtube ਜੇ ਗੱਲ ਕਰੀਏ ਖ਼ਾਨ ਭੈਣੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ। ਉਹ ਗੱਡੀ ਪਿੱਛੇ ਨਾਂਅ, ਬਿੱਲੇ ਬਿੱਲੇ ਨੈਣਾਂ ਵਾਲੀਏ, ‘ਲੈਂਬਰਗਿਨੀ’, ‘ਨਖ਼ਰੋ’, ਦੋ ਚੀਨੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment