Advertisment

ਖ਼ਾਨ ਭੈਣੀ ਤੇ ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘LAMBORGHINI’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

author-image
By Lajwinder kaur
New Update
ਖ਼ਾਨ ਭੈਣੀ ਤੇ ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘LAMBORGHINI’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ
Advertisment
ਪੰਜਾਬੀ ਗਾਇਕ ਖ਼ਾਨ ਭੈਣੀ ਵਾਲੇ ਨਵੇਂ ਸਿੰਗਲ ਟਰੈਕ ‘ਲੈਂਬਰਗਿਨੀ’ (‘Lamborghini’) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਖ਼ਾਨ ਭੈਣੀ ਤੇ ਗਾਇਕਾ ਸ਼ਿਪਰਾ ਗੋਇਲ ਹੋਰਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਇਹ ਚੱਕਵੀਂ ਬੀਟ ਵਾਲਾ ਸੌਂਗ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। inside photo of lamborghini song out now
Advertisment
ਹੋਰ ਪੜ੍ਹੋ : ਗੁਰੂ ਰੰਧਾਵਾ ਦਾ ਨਵਾਂ ਗੀਤ ‘MEHENDI WALE HAATH’ ਹੋਇਆ ਰਿਲੀਜ਼, ਫੌਜੀ ਜਵਾਨ ਦੇ ਪਿਆਰ ਤੇ ਕੁਰਬਾਨੀ ਨੂੰ ਕੀਤਾ ਬਿਆਨ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਇਸ ਗੀਤ ਦੇ ਬੋਲ ਖੁਦ ਖ਼ਾਨ ਭੈਣੀ ਨੇ ਲਿਖੇ ਨੇ ਤੇ ਮਿਊਜ਼ਿਕ  Sycostyle ਨੇ ਦਿੱਤਾ ਹੈ । ਗਾਣਾ ਦਾ ਵੀਡੀਓ ਵਿਦੇਸ਼ ‘ਚ ਸ਼ੂਟ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਖ਼ਾਨ ਭੈਣੀ ਤੇ Raj Shoker । ਗਾਣੇ ਦੇ ਵੀਡੀਓ ਨੂੰ ਤੇਜੀ ਸੰਧੂ ਵੱਲੋਂ ਡਾਇਰੈਕਟ ਕੀਤਾ ਗਿਆ ਹੈ । inside pic of lamborghini song ਇਸ ਗੀਤ ਨੂੰ Single Track Studio ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗਾਣੇ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਟਰੈਂਡਿੰਗ ‘ਚ ਨੰਬਰ ਇੱਕ ‘ਤੇ ਚੱਲ ਰਿਹਾ ਹੈ । ਜੇ ਗੱਲ ਕਰੀਏ ਖ਼ਾਨ ਭੈਣੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ। khan bhaini and shipra goyal  
Advertisment

Stay updated with the latest news headlines.

Follow us:
Advertisment