Advertisment

ਖ਼ਾਨ ਭੈਣੀ ਤੇ ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘ਨਖ਼ਰੋ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

author-image
By Lajwinder kaur
New Update
ਖ਼ਾਨ ਭੈਣੀ ਤੇ ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘ਨਖ਼ਰੋ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Advertisment
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗੀਤਕਾਰ ਖ਼ਾਨ ਭੈਣੀ ਤੇ ਪੰਜਾਬੀ ਗਾਇਕਾ ਸ਼ਿਪਰਾ ਗੋਇਲ ਇਕੱਠੇ ਆਪਣਾ ਡਿਊਟ ਸੌਂਗ ਲੈ ਕੇ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਨਖ਼ਰੋ’ (NAKHRO) ਟਾਈਟਲ ਹੇਠ ਰਿਲੀਜ਼ ਹੋਏ ਗੀਤ ਦੇ ਨਾਲ ਧੱਕ ਪਾ ਰਹੇ ਨੇ । ਗੀਤ ‘ਚ ਦੋਵਾਂ ਦੀ ਮਿੱਠੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ ।
Advertisment
publive-image ਇਸ ਗੀਤ ਦੇ ਬੋਲ ਖੁਦ ਖ਼ਾਨ ਭੈਣੀ ਵਾਲੇ ਨੇ ਲਿਖੇ ਹੀ ਨੇ ਤੇ ਮਿਊਜ਼ਿਕ Syco Style ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਵਾਲਿਆਂ ਵੱਲੋਂ ਤਿਆਰ ਕੀਤਾ ਗਿਆ ਹੈ। publive-image
ਗਾਣੇ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਖ਼ਾਨ ਭੈਣੀ ਤੇ ਸ਼ਿਪਰਾ ਗੋਇਲ । ਗੀਤ ਨੂੰ ਸਿੰਗਲ ਟਰੈਕ ਸਟੂਡੀਓ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । khan bhaini new song
Advertisment

Stay updated with the latest news headlines.

Follow us:
Advertisment
Advertisment
Latest Stories
Advertisment