Advertisment

ਖ਼ਾਨ ਸਾਬ ਨੇ ਸਾਂਝਾ ਕੀਤਾ ਨਵੇਂ ਗੀਤ ਦਾ ਪੋਸਟਰ, ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਨੂੰ ਕੀਤਾ ਸਮਰਪਿਤ

author-image
By Lajwinder kaur
New Update
ਖ਼ਾਨ ਸਾਬ ਨੇ ਸਾਂਝਾ ਕੀਤਾ ਨਵੇਂ ਗੀਤ ਦਾ ਪੋਸਟਰ, ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਨੂੰ ਕੀਤਾ ਸਮਰਪਿਤ
Advertisment
ਪੰਜਾਬੀ ਗਾਇਕ ਖ਼ਾਨ ਸਾਬ ਆਪਣਾ ਨਵੇਂ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਗਾਣੇ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਹੈ, ‘ਲਓ ਜੀ ਆ ਗਏ ਜੀ ਉਸਤਾਦ ਜੀ..ਉਨ੍ਹਾਂ ਦੇ ਕਦਮ ਚ ਟ੍ਰਬਿਊਟ ਸੌਂਗ ਦਾ ਪੋਸਟਰ...ਤੇ ਤੁਹਾਡੀ ਖਿਦਮਤ ‘ਚ...’
ਹੋਰ ਵੇਖੋ:ਲੋਕਸਭਾ ਚੋਣਾਂ ਦੌਰਾਨ ਵਾਇਰਲ ਹੋਈ ‘ਪੀਲੀ ਸਾੜ੍ਹੀ ਵਾਲੀ’ ਅਫ਼ਸਰ ਮੁੜ ਆਈ ਸੁਰਖ਼ੀਆਂ ‘ਚ ਜੀ ਹਾਂ ਉਹ ‘ਜਬ ਤੇਰੇ ਦਰਦ ਮੈਂ’ ਦੇ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ। ਇਹ ਗਾਣਾ 25 ਅਕਤੂਬਰ ਨੂੰ ਦਰਸ਼ਕਾਂ ਦੀ ਝੋਲੀ ਪੈ ਜਾਵੇਗਾ। ਗੱਲ ਕਰੀਏ ਖ਼ਾਨ ਸਾਬ ਦੇ ਕੰਮ ਦੀ ਤਾਂ ਉਹ ਰਿਮ ਝਿਮ, ਬੇਕਦਰਾਂ, ਸੱਜਣਾ, ਜ਼ਿੰਦਗੀ ਤੇਰੇ ਨਾਲ, ਛੱਲਾ, ‘ਦੂਰ ਤੇਰੇ ਤੋਂ’ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment