ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
Sidharth Malhotra Kiara Wedding First Pic : ਸਿਧਾਰਥ (Sidharth Malhotra) ਅਤੇ ਕਿਆਰਾ ਅਡਵਾਨੀ (Kiara Advani) ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਪ੍ਰਸ਼ੰਸਕ ਵੀ ਨਵ-ਵਿਆਹੀ ਜੋੜੀ ਨੂੰ ਵਧਾਈ ਦੇ ਰਹੇ ਹਨ ਦੋਵਾਂ ਨੇ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ 'ਚ ਰਾਇਲ ਵੈਡਿੰਗ ਕੀਤੀ ਹੈ।

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਨੇ ਸੂਟ ‘ਚ ਤਸਵੀਰਾਂ ਕੀਤੀਆਂ ਸਾਂਝੀਆਂ, ਕਿਹਾ ਸੂਟ ‘ਚ ਵੱਖਰੀ ਹੀ ਟੌਹਰ ਹੁੰਦੀ
ਇਸ ਵਿਆਹ ‘ਚ ਵੱਡੀ ਗਿਣਤੀ ‘ਚ ਵੀਆਈਪੀ ਗੈਸਟ ਸ਼ਾਮਿਲ ਹੋਏ। ਜਿਸ ‘ਚ ਜੂਹੀ ਚਾਵਲਾ, ਮਨੀਸ਼ ਮਲਹੋਤਰਾ ਸਣੇ ਕਈ ਸੈਲੀਬ੍ਰੇਟੀਜ਼ ਸ਼ਾਮਿਲ ਸਨ ।ਇਸ ਤੋਂ ਇਲਾਵਾ ਕਿਆਰਾ ਦੇ ਬਚਪਨ ਦੀ ਸਹੇਲੀ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਸਣੇ ਕਈ ਸਿਤਾਰੇ ਸ਼ਾਮਿਲ ਹੋਏ ।

ਖ਼ਬਰਾਂ ਮੁਤਾਬਕ ਸੂਰਿਆਗੜ੍ਹ ਪੈਲੇਸ ‘ਚ 84 ਦੇ ਕਰੀਬ ਕਮਰੇ ਬੁੱਕ ਕੀਤੇ ਗਏ ਸਨ ਅਤੇ ਸਿਕਓਰਿਟੀ ਦੀ ਜ਼ਿੰਮੇਵਾਰੀ ਸ਼ਾਹਰੁਖ ਖ਼ਾਨ ਦੇ ਸਾਬਕਾ ਸਿਕਓਰਿਟੀ ਇੰਚਾਰਜ ਯਾਸੀਨ ਨੂੰ ਦਿੱਤੀ ਗਈ । ਮਹਿਮਾਨਾਂ ਦੇ ਆਉਣ ਜਾਣ ਦੇ ਲਈ ਸੱਤਰ ਗੱਡੀਆਂ ਬੁੱਕ ਕੀਤੀਆਂ ਗਈਆਂ ਸਨ ।
image Source : Instagram
ਹੋਰ ਪੜ੍ਹੋ : ਹਾਰਬੀ ਸੰਘਾ ਨੇ ਆਪਣੀ ਭਤੀਜੀ ਦੇ ਵਿਆਹ ਦਾ ਵੀਡੀਓ ਕੀਤਾ ਸਾਂਝਾ, ਖ਼ਾਸ ਅੰਦਾਜ਼ ‘ਚ ਜੋੜੀ ਨੂੰ ਦਿੱਤੀ ਵਧਾਈ
ਸਿਧਾਰਥ ਅਤੇ ਕਿਆਰਾ ਦੇ ਵਿਆਹ ‘ਚ ਕਿਸੇ ਵੀ ਮੋਬਾਈਲ ਫੋਨ ਲਿਜਾਣ ਦੀ ਇਜਾਜ਼ਤ ਨਹੀਂ ਸੀ । ਹੋਟਲ ਸਟਾਫ ਅਤੇ ਕਰੂ ਨੂੰ ਮੋਬਾਈਲ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ । ਪਰ ਇਸ ਜੋੜੀ ਦੇ ਵਿਆਹ ਦਾ ਦਰਸ਼ਕਾਂ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
