Advertisment

ਕਿਮੀ ਵਰਮਾ ਨੇ ਸਾਂਝੀ ਕੀਤੀ ਆਪਣੀ ਧੀਆਂ ਦੀ ਖਾਸ ਤਸਵੀਰ, ਕੁਝ ਮਹੀਨੇ ਪਹਿਲਾ ਹੀ ਦੂਜੀ ਧੀ ਦਾ ਪਹਿਲਾ ਬਰਥਡੇਅ ਕੀਤਾ ਸੀ ਸੈਲੀਬ੍ਰੇਟ

author-image
By Lajwinder kaur
New Update
ਕਿਮੀ ਵਰਮਾ ਨੇ ਸਾਂਝੀ ਕੀਤੀ ਆਪਣੀ ਧੀਆਂ ਦੀ ਖਾਸ ਤਸਵੀਰ, ਕੁਝ ਮਹੀਨੇ ਪਹਿਲਾ ਹੀ ਦੂਜੀ ਧੀ ਦਾ ਪਹਿਲਾ ਬਰਥਡੇਅ ਕੀਤਾ ਸੀ ਸੈਲੀਬ੍ਰੇਟ
Advertisment
ਪੰਜਾਬੀ ਫ਼ਿਲਮ ਜਗਤ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਅਦਾਕਾਰਾ ਰਹੀ ਕਿਮੀ ਵਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਰਿਵਾਰ ਦੀ ਖ਼ਾਸ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਹੀ ਉਨ੍ਹਾਂ ਨੇ ਆਪਣੀ ਦੋਵਾਂ ਧੀਆਂ ਦੇ ਨਾਲ ਆਪਣੀ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ।
Advertisment
kimi-verma image source- instagram ਹੋਰ ਪੜ੍ਹੋ :ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀ ਹੈ ਐੱਮ.ਐੱਸ. ਧੋਨੀ ਤੇ ਬੇਟੀ ਜ਼ੀਵਾ ਦੀਆਂ ਇਹ ਤਸਵੀਰਾਂ, ਹਿਮਾਚਲ ਦੀਆਂ ਹਸੀਨ ਵਾਦੀਆਂ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ : ਪਾਪਾ ਗਿੱਪੀ ਗਰੇਵਾਲ ਨੇ ਗੁਰਬਾਜ਼ ਨੂੰ ਫੜ੍ਹਿਆ ਰੰਗੀ ਹੱਥੀਂ, ਚੋਰੀ-ਚੋਰੀ ਖਾ ਰਿਹਾ ਸੀ ਮੱਖਣ, ਵਾਇਰਲ ਹੋਈ ਵੀਡੀਓ
Advertisment
inside image of kimi verma image source- instagram ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਬੇਅੰਤ ਅਸੀਸਾਂ !!! ਤੁਹਾਡਾ ਧੰਨਵਾਦ ਰੱਬ ???????? ਤੁਹਾਡਾ ਧੰਨਵਾਦ ਪਿਆਰੀ ਦੋਸਤ @ prettykaur.d ਜਿਨ੍ਹਾਂ ਨੇ ਇੱਕੋ ਜਿਹੇ ਕਪੜੇ ਗਿਫਟ ਕੀਤੇ ਨੇ’ । ਪ੍ਰਸ਼ੰਸਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ, ਉਹ ਵੀ ਕਮੈਂਟ ਕਰਕੇ ਹਾਰਟ ਵਾਲੇ ਇਮੋਜ਼ੀ ਪੋਸਟ ਕਰ ਰਹੇ ਨੇ। kimi verma with daughter image source- instagram ਦੱਸ ਦਈਏ ਪਿਛਲੇ ਸਾਲ ਹੀ ਅਦਾਕਾਰਾ ਕਿਮੀ ਵਰਮਾ ਦੂਜੀ ਵਾਰ ਮਾਂ ਬਣੀ ਹੈ। ਇਸ ਸਾਲ ਕੁਝ ਮਹੀਨੇ ਪਹਿਲਾ ਹੀ ਅਦਾਕਾਰਾ ਨੇ ਆਪਣੀ ਦੂਜੀ ਧੀ ਦਾ ਪਹਿਲਾ ਬਰਥਡੇਅ ਬਹੁਤ ਹੀ ਪਿਆਰ ਦੇ ਨਾਲ ਸੈਲੀਬ੍ਰੇਟ ਕੀਤਾ । ਉਨ੍ਹਾਂ ਨੇ ਆਪਣੀ
Advertisment
ਧੀ ਦੀ ਤਸਵੀਰ ਸਾਂਝੀ ਕਰਕੇ ਆਪਣੀ ਖੁਸ਼ੀ ਸਾਂਝੀ ਕੀਤੀ ਸੀ। ਵਿਆਹ ਤੋਂ ਬਾਅਦ ਕਿਮੀ ਵਰਮਾ ਅਮਰੀਕਾ ਦੇ ਲਾਸ ਏਂਜਲਸ ‘ਚ ਆਪਣੇ ਪਤੀ ਨਾਲ ਰਹਿ ਰਹੀ ਹੈ।  
 
View this post on Instagram
 

A post shared by Kimi Verma (@kimi.verma)

Advertisment

Stay updated with the latest news headlines.

Follow us:
Advertisment
Advertisment
Latest Stories
Advertisment