Advertisment

ਕਿਸਾਨ ਮੋਰਚਾ ਦੇ ਸੀਨੀਅਰ ਆਗੂ ਦਾਤਾਰ ਸਿੰਘ ਦਾ ਹੋਇਆ ਦਿਹਾਂਤ

author-image
By Rupinder Kaler
New Update
ਕਿਸਾਨ ਮੋਰਚਾ ਦੇ ਸੀਨੀਅਰ ਆਗੂ ਦਾਤਾਰ ਸਿੰਘ ਦਾ ਹੋਇਆ ਦਿਹਾਂਤ
Advertisment
ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ
Advertisment
ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕ ਸੈਮੀਨਾਰ ਕਰਵਾਇਆ ਗਿਆ ਸੀ ।ਇਸ ਸੈਮੀਨਾਰ ਵਿੱਚ ਮਾਸਟਰ ਦਾਤਾਰ ਸਿੰਘ ਮੁੱਖ ਬੁਲਾਰੇ ਸਨ । ਜਿਨ੍ਹਾਂ ਨੇ ਖੇਤੀ ਬਿੱਲਾਂ ਤੇ ਆਪਣੇ ਵਿਚਾਰ ਸਾਂਝੇ ਕੀਤੇ । publive-image Image from Kisan ekta morcha's instagram ਹੋਰ ਪੜ੍ਹੋ : ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ publive-image Image from Kisan ekta morcha's instagram ਮਾਸਟਰ ਦਾਤਾਰ ਸਿੰਘ ਦਾ ਇਹ ਭਾਸ਼ਣ ਉਹਨਾਂ ਦਾ ਆਖਰੀ ਭਾਸ਼ਣ ਹੋਵੇਗਾ ਇਸ ਗੱਲ ਦਾ ਕਿਸੇ ਨੂੰ ਵੀ ਅੰਦਾਜ਼ਾ ਨਹੀਂ ਸੀ । ਆਪਣੇ ਭਾਸ਼ਣ ਵਿੱਚ ਉਹਨਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ । ਭਾਸ਼ਣ ਖਤਮ ਕਰਦੇ ਹੋਏ ਉਹਨਾਂ ਨੇ ਕਿਹਾ ਕਿ ‘ਅਲਵਿਦਾ ! ਮੇਰਾ ਸਮਾਂ ਖਤਮ ਹੋ ਗਿਆ ਹੈ’ । ਇਹ ਕਹਿ ਕੇ ਉਹ ਕੁਰਸੀ ’ਤੇ ਬੈਠ ਗਏ । Farmers_Protest ਕੁਝ ਹੀ ਪਲਾਂ ਵਿੱਚ ਉਹਨਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਹ ਕੁਰਸੀ ਤੋਂ ਹੇਠਾਂ ਡਿੱਗ ਗਏ । ਕਿਸਾਨ ਆਗੂਆਂ ਨੇ ਉਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਤੇ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਮੋਰਚੇ ਨੇ ਇਸ ਘਟਨਾ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆਂ ਪਲੇਟਫਾਰਮ ਤੇ ਵੀ ਸ਼ੇਅਰ ਕੀਤੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment