ਕੁਲਵਿੰਦਰ ਬਿੱਲਾ ਨੇ ਫ਼ਿਲਮ ਟੈਲੀਵਿਜ਼ਨ ਦੀ ਸ਼ੂਟਿੰਗ ਦੌਰਾਨ ਕੀਤੀ ਮਸਤੀ,ਤਸਵੀਰਾਂ ਹੋਈਆਂ ਵਾਇਰਲ

Written by  Shaminder   |  April 25th 2019 12:40 PM  |  Updated: April 25th 2019 12:40 PM

ਕੁਲਵਿੰਦਰ ਬਿੱਲਾ ਨੇ ਫ਼ਿਲਮ ਟੈਲੀਵਿਜ਼ਨ ਦੀ ਸ਼ੂਟਿੰਗ ਦੌਰਾਨ ਕੀਤੀ ਮਸਤੀ,ਤਸਵੀਰਾਂ ਹੋਈਆਂ ਵਾਇਰਲ

ਕੁਲਵਿੰਦਰ ਬਿੱਲਾ ਏਨੀਂ ਦਿਨੀਂ ਆਪਣੀ ਫ਼ਿਲਮ ਟੈਲੀਵਿਜ਼ਨ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ । ਆਪਣੀ ਸ਼ੂਟਿੰਗ 'ਚ ਰੁੱਝੇ ਹੋਣ ਦੇ ਬਾਵਜੂਦ ਉਹ ਮੌਜ ਮਸਤੀ ਲਈ ਥੋੜਾ ਸਮਾਂ ਕੱਢ ਹੀ ਲੈਂਦੇ ਹਨ ।ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ । ਜਿਸ 'ਚ ਉਹ ਤਾਸ਼ ਖੇਡਦੇ ਹੋਏ ਨਜ਼ਰ ਆ ਰਹੇ ਨੇ ।

ਹੋਰ ਵੇਖੋ : ਕੁਲਵਿੰਦਰ ਬਿੱਲਾ ਦੀ ਇਸ ਕਿਊਟ ਬੱਚੀ ਨਾਲ ਤਸਵੀਰ ਹੋ ਰਹੀ ਵਾਇਰਲ,ਕੀ ਇਹ ਕੁਲਵਿੰਦਰ ਬਿੱਲਾ ਦੀ ਧੀ ਹੈ!

kulwinder billa

ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਕੁਲਵਿੰਦਰ ਬਿੱਲਾ ਇੱਕ ਅਜਿਹੇ ਕਲਾਕਾਰ ਨੇ ਜੋ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਲਗਾਤਾਰ ਮੱਲਾਂ ਮਾਰ ਰਹੇ ਨੇ । ਹੁਣ ਤੱਕ ਉਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਸਰਾਹਿਆ ਗਿਆ ਹੈ ।

https://www.instagram.com/p/BwMgy0cF4RZ/

ਪ੍ਰਾਹੁਣਾ ਫ਼ਿਲਮ 'ਚ ਉਨ੍ਹਾਂ ਦੇ ਨਿਭਾਏ ਗਏ ਕਿਰਦਾਰ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਉਹ ਆਪਣੇ ਕਈ ਗੀਤਾਂ 'ਤੇ ਵੀ ਕੰਮ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network