ਕੋਰੋਨਾ ਨੂੰ ਮਾਤ ਦੇ ਕੇ ਕੁਲਵਿੰਦਰ ਬਿੱਲਾ ਛੇਤੀ ਲੈ ਕੇ ਆ ਰਹੇ ਹਨ ਗਾਣਾ

Written by  Rupinder Kaler   |  August 13th 2020 01:56 PM  |  Updated: August 13th 2020 01:56 PM

ਕੋਰੋਨਾ ਨੂੰ ਮਾਤ ਦੇ ਕੇ ਕੁਲਵਿੰਦਰ ਬਿੱਲਾ ਛੇਤੀ ਲੈ ਕੇ ਆ ਰਹੇ ਹਨ ਗਾਣਾ

ਗਾਇਕ ਕੁਲਵਿੰਦਰ ਬਿੱਲਾ ਛੇਤੀ ਹੀ ਨਵਾਂ ਗਾਣਾ ਲੈ ਕੈ ਆ ਰਹੇ ਹਨ । ‘ਗੱਪ ਮਾਰਦਾ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ ਪੋਸਟਰ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ । ਇਸ ਗੀਤ ਵਿੱਚ ਕੁਲਵਿੰਦਰ ਬਿੱਲਾ ਦੇ ਨਾਲ ਗੁਰਲੇਜ਼ ਅਖ਼ਤਰ ਨੇ ਵੀ ਆਵਾਜ਼ ਦਿੱਤੀ ਹੈ । ਇਸ ਗੀਤ ਦੇ ਬੋਲ ਮੱਟ ਸ਼ੇਰਂੋਵਾਲਾ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ ਇਨੋਜ਼ ਨੇ ਦਿੱਤਾ ਹੈ । ਗੀਤ ਦਾ ਵੀਡੀਓ ਅਗਮ ਮਾਨ ਤੇ ਅਜ਼ੀਮ ਮਾਨ ਨੇ ਤਿਆਰ ਕੀਤਾ ਹੈ ।

https://www.instagram.com/p/CDyeFp7lvNw/?igshid=1nz6y6cwz343n

ਇਸ ਗੀਤ ਨੂੰ ਲੈ ਕੇ ਕੁਲਵਿੰਦਰ ਬਿੱਲਾ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਹੀ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪਾਜਟਿਵ ਆਈ ਹੈ । ਇਸ ਸਭ ਦੀ ਜਾਣਕਾਰੀ ਖੁਦ ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀ ਸੀ । ਉਹਨਾਂ ਨੇ ਦੱਸਿਆ ਸੀ ਕਿ ਉਹਨਾਂ ਦੀ ਸਿਹਤ ਠੀਕ ਨਹੀਂ ਸੀ ਜਿਸ ਤੋਂ ਬਾਅਦ ਉਹਨਾਂ ਦਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜਟਿਵ ਆਈ ਹੈ ।

https://www.instagram.com/p/CD0dj3-FLcZ/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network