Advertisment

ਕੁਲਵਿੰਦਰ ਬਿੱਲਾ ਦੇ ਆਉਣ ਵਾਲੇ ਨਵੇਂ ਗੀਤ ‘Unforgettable 1998 Love Story’ ਦਾ ਟੀਜ਼ਰ ਹੋਇਆ ਰਿਲੀਜ਼, ਪੁਰਾਣੇ ਸਮੇਂ ਦੀ ਲਵ ਸਟੋਰੀ ਛੂਹ ਰਹੀ ਹੈ ਦਰਸ਼ਕਾਂ ਦੇ ਦਿਲਾਂ ਨੂੰ, ਦੇਖੋ ਟੀਜ਼ਰ

author-image
By Lajwinder kaur
New Update
ਕੁਲਵਿੰਦਰ ਬਿੱਲਾ ਦੇ ਆਉਣ ਵਾਲੇ ਨਵੇਂ ਗੀਤ ‘Unforgettable 1998 Love Story’ ਦਾ ਟੀਜ਼ਰ ਹੋਇਆ ਰਿਲੀਜ਼, ਪੁਰਾਣੇ ਸਮੇਂ ਦੀ ਲਵ ਸਟੋਰੀ ਛੂਹ ਰਹੀ ਹੈ ਦਰਸ਼ਕਾਂ ਦੇ ਦਿਲਾਂ ਨੂੰ, ਦੇਖੋ ਟੀਜ਼ਰ
Advertisment
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਜੋ ਕਿ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜੀ ਹਾਂ ਉਹ  ‘
Advertisment
Unforgettable 1998 Love Story’ ਟਾਈਟਲ ਹੇਠ ਨਵਾਂ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ। ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। inside kulwinder billa iamge image source-youtube ਹੋਰ ਪੜ੍ਹੋ : ਆਪਣੇ ਬਰਥਡੇਅ ‘ਤੇ ਕੌਰ ਬੀ ਨੇ ਆਪਣੀ ਸਹੇਲੀਆਂ ਦੇ ਨਾਲ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ
Advertisment
ਹੋਰ ਪੜ੍ਹੋ : ‘ਮੇਰਾ ਗੁੱਡ ਲੱਕ’ ਗੀਤ ਦੇ ਇਸ ਸੀਨ ਲਈ ਪ੍ਰਭ ਗਿੱਲ ਨੇ ਦੇਖੋ ਕਿੰਨੀ ਕੀਤੀ ਹੈ ਮਿਹਨਤ, ਬੀਹਾਈਂਡ ਦਾ ਸੀਨ ਦਾ ਵੀਡੀਓ ਕੀਤਾ ਸਾਂਝਾ inside image of kulwinder billa new song unforgettable 1998 love story teaser image source-youtube ਗੀਤ ਦੇ ਟੀਜ਼ਰ ‘ਤੇ ‘ਚ ਪੁਰਾਣੇ ਸਮੇਂ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ‘ਚ ਕੁਲਵਿੰਦਰ ਬਿੱਲਾ ਤੇ ਅਦਿੱਤੀ ਆਰਿਆ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ।  Rony Ajnali ਤੇ Gill Machhrai ਨੇ ਲਿਖਿਆ ਹੈ । ਇਸ ਗੀਤ ਨੂੰ ਮਿਊਜ਼ਿਕ ਬਲੈਕ ਵਾਇਰਸ ਦਾ ਹੈ। Yaadu Brar ਨੇ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਹੈ। ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਟੀਜ਼ਰ ਕੀਤਾ ਹੈ। ਇਹ ਪੂਰਾ ਗੀਤ 9 ਜੁਲਾਈ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ। kulwinder bill new song teaser image source-youtube ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਜਿਵੇਂ ਸੰਗਦੀ-ਸੰਗਦੀ, ਪਲਾਜ਼ੋ 2, ਅੰਗਰੇਜ਼ੀ ਵਾਲੀ ਮੈਡਮ, ਮੇਰੇ ਯਾਰ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਆਉਣ ਵਾਲੇ ਸਮੇਂ ‘ਚ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
#kulwinder-billa #unforgettable-1998-love-story #aditi-aarya
Advertisment

Stay updated with the latest news headlines.

Follow us:
Advertisment
Advertisment
Latest Stories
Advertisment