Advertisment

ਕੁਲਵਿੰਦਰ ਬਿੱਲਾ ਦੀ ਧੀ ਨੇ ਕੀਤਾ ‘ਲਾ ਲਾ’ ਗੀਤ ‘ਤੇ ਡਾਂਸ, ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ

author-image
By Shaminder
New Update
ਕੁਲਵਿੰਦਰ ਬਿੱਲਾ ਦੀ ਧੀ ਨੇ ਕੀਤਾ ‘ਲਾ ਲਾ’ ਗੀਤ ‘ਤੇ ਡਾਂਸ, ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ
Advertisment
ਕੁਲਵਿੰਦਰ ਬਿੱਲਾ (Kulwinder Billa)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕ ਦੀ ਧੀ ਸਾਂਝ ‘ਲਾ ਲਾ’
Advertisment
(Laala Laala) ਗੀਤ ‘ਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ । ਕੁਲਵਿੰਦਰ ਬਿੱਲਾ (Kulwinder Billa)  ਦੀ ਧੀ ਸਾਂਝ ਦੇ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਲਵਿੰਦਰ ਬਿੱਲਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । Kulwinder Billa ,-min Image From Instagram
Advertisment
ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਖਿਆਮ ਦੀ ਪਤਨੀ ਜਗਜੀਤ ਕੌਰ ਦਾ ਦਿਹਾਂਤ ਕੁਲਵਿੰਦਰ ਬਿੱਲਾ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਅਤੇ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਨੇ ।ਇਸ ਦੇ ਨਾਲ ਹੀ ਉਹ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮ ‘ਚ ਨਜ਼ਰ ਆ ਚੁੱਕੇ ਹਨ ।
 
View this post on Instagram
 

A post shared by Kulwinderbilla (@kulwinderbilla)

ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ । ਆਉੇਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟ ‘ਤੇ ਕੰਮ ਕਰ ਰਹੇ ਹਨ । Kulwinder Billa Daughter ,,-min Image From Instagram ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਆਪਣੇ ਚਾਹੁਣ ਵਾਲਿਆਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment