ਕੁਵਰ ਵਿਰਕ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘ਕਾਲਾ ਜੋੜਾ’, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | July 28, 2021

ਕੁਵਰ ਵਿਰਕ ਦੀ ਆਵਾਜ਼ ‘ਚ ਗੀਤ ‘ਕਾਲਾ ਜੋੜਾ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਕੁਵਰ ਵਿਰਕ ਅਤੇ ਸੁਖਜੀਤ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਖੁਦ ਹੀ ਤਿਆਰ ਕੀਤਾ ਹੈ । ਇਸ ਗੀਤ ‘ਚ ਇੱਕ ਮੁਟਿਆਰ ਦੇ ਹੁਸਨ ਅਤੇ ਉਸ ਦੇ ਲਿਬਾਸ ਦੀ ਤਾਰੀਫ ਕੀਤੀ ਗਈ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਮਿਊਜ਼ਿਕ ‘ਤੇ ਵੀ ਸੁਣ ਸਕਦੇ ਹੋ ।

Kuwar Virk Image From Kuwar Virk Song

ਹੋਰ ਪੜ੍ਹੋ : ਤਲਾਕ ਤੋਂ ਬਾਅਦ ਵੀ ਆਮਿਰ ਖ਼ਾਨ ਤੇ ਕਿਰਨ ਰਾਓ ਇੱਕਠੇ ਆ ਰਹੇ ਹਨ ਨਜ਼ਰ, ਖੇਡਿਆ ਟੇਬਲ ਟੈਨਿਸ ਮੈਚ 

Kuwar Virk song Image From Kuwar Virk Song

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੁਵਰ ਵਿਰਕ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਗਏ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ ।

Kuwar Virk, Image From Kuwar Virk Song

ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਲਈ ਜਿੱਥੇ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ, ਉੱਥੇ ਹੀ ਦਰਸ਼ਕਾਂ ਦੇ ਮਨੋਰੰਜਨ ਨੂੰ ਧਿਆਨ ‘ਚ ਰੱਖਦੇ ਹੋਏ ਨਵੇਂ ਨਵੇਂ ਪ੍ਰੋਗਰਾਮ ਵੀ ਪ੍ਰਸਾਰਿਤ ਕੀਤੇ ਜਾ ਰਹੇ ਹਨ । ਤੁਸੀਂ ਵੀ ਸੁਨਣਾ ਚਾਹੁੰਦੇ ਹੋ ਨਵੇਂ ਨਵੇਂ ਗੀਤ ਅਤੇ ਵੇਖਣਾ ਚਾਹੁੰਦੇ ਹੋ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ
ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।

0 Comments
0

You may also like