Advertisment

ਗੀਤ ਐਮਪੀ-3 ਦੇ ਮਾਲਕ ਕੇਵੀ ਢਿੱਲੋਂ ਨੇ ਆਪਣੀ ਲਾੜੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

author-image
By Rupinder Kaler
New Update
ਗੀਤ ਐਮਪੀ-3 ਦੇ ਮਾਲਕ ਕੇਵੀ ਢਿੱਲੋਂ ਨੇ ਆਪਣੀ ਲਾੜੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮੰਨੇਪ੍ਰਮੰਨੇ ਪ੍ਰੋਡਿਊਸਰ ਕੇਵੀ ਢਿੱਲੋਂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ । ਉਹਨਾਂ ਦੇ ਵਿਆਹ ਦੀਆਂ ਕੁਝ ਤਾਜ਼ਾ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਸੋਸ਼ਲ ਮੀਡੀਆਂ ਤੇ ਲਗਾਤਾਰ ਵਾਇਰਲ ਹੋ ਰਹੀਆਂ ਇਹਨਾਂ ਤਸਵੀਰਾਂ ਵਿੱਚ ਉਹਨਾਂ ਦੀ ਲਾੜੀ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ । ਇਹਨਾਂ ਤਸਵੀਰਾਂ ਵਿੱਚ ਉਹਨਾਂ ਦੀ ਲਾੜੀ ਨੇ ਲਹਿੰਗਾ ਪਾਇਆ ਹੋਇਆ ਹੈ । https://www.instagram.com/p/B5SINqvgDtL/ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ ।ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਲਾਭ ਹੀਰਾ, ਜੱਸ ਮਾਣਕ, ਗੁਰੀ, ਦੀਪ ਜੰਡੂ, ਹਰਫ ਚੀਮਾ ਤੇ ਕਈ ਹੋਰ ਕਲਾਕਾਰ ਇਸ ਵਿਆਹ ਦੇ ਪ੍ਰੋਗਰਾਮਾਂ ‘ਚ ਸ਼ਾਮਿਲ ਹੋਏ।ਦੱਸ ਦਈਏ ਕੇਵੀ ਢਿੱਲੋਂ ਦਾ ਵਿਆਹ ਕਾਫੀ ਰੰਗਾ ਰੰਗ ਤੇ ਰੋਆਇਲ ਰਿਹਾ।
Advertisment
https://www.instagram.com/p/B5QWLwlgyS7/ ਕੇਵੀ ਢਿੱਲੋਂ ਦੇ ਵਿਆਹ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੇ ਹਨ। ਇੱਕ ਵੀਡੀਓ ‘ਚ ਦੇਖ ਸਕਦੇ ਹੋ ਕਿ ਉਹ ਆਪਣੀ ਲਾੜੀ ਨੂੰ ਵਿਆਹ ਲਈ ਹੈਲੀਕਾਪਟਰ ‘ਚ ਗਏ ਸਨ। https://www.instagram.com/p/B5QfBtPA0eI/ https://www.instagram.com/p/B5M65nJJ-Ct/ https://www.instagram.com/p/B5McB9YJmgT/
Advertisment

Stay updated with the latest news headlines.

Follow us:
Advertisment
Advertisment
Latest Stories
Advertisment