ਲਖਵਿੰਦਰ ਵਡਾਲੀ ਅਤੇ ਮੰਨਤ ਨੂਰ ਦੀ ਆਵਾਜ਼ ‘ਚ ਨਵਾਂ ਗੀਤ ‘ਖੈਰ ਕੀ ਝੋਲੀ’ ਰਿਲੀਜ਼

written by Shaminder | May 20, 2021 04:44pm

ਲਖਵਿੰਦਰ ਵਡਾਲੀ ਅਤੇ ਮੰਨਤ ਨੂਰ ਦੀ ਆਵਾਜ਼ ‘ਚ ਨਵਾਂ ਗੀਤ ‘ਖੈਰ ਕੀ ਝੋਲੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਅਰਾਫਤ ਮਹਿਮੂਦ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਗੁਰਮੀਤ ਸਿੰਘ ਨੇ । ਗੀਤ ਨੂੰ ਸੂਫ਼ੀ ਅੰਦਾਜ਼ ‘ਚ ਗਾਇਆ ਹੈ ਅਤੇ ਸਰੋਤਿਆਂ ਨੂੰ ਇਹ ਗੀਤ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Lakhwinder Image From Lakhwinder Wadali's Instagram

ਹੋਰ ਪੜ੍ਹੋ : ਮਸ਼ਹੂਰ ਗਾਇਕ ਅਰਿਜੀਤ ਸਿੰਘ ਦੀ ਮਾਂ ਦਾ ਕੋਰੋਨਾ ਵਾਇਰਸ ਨਾਲ ਹੋਇਆ ਦੇਹਾਂਤ 

Mannat Image From Lakhwinder Wadali's Instagram

ਇਸ ਗੀਤ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ
ਤਾਂ ਲਖਵਿੰਦਰ ਵਡਾਲੀ ਦੇ ਕਈ ਰਿਲੀਜ਼ ਹੋਏ ਹਨ ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਰਿਹਾ ਹੈ ।

Mannat

ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਲਖਵਿੰਦਰ ਵਡਾਲੀ ਦਾ ਸੂਫੀਆਨਾ ਅੰਦਾਜ਼ ਹਰ ਕਿਸੇ ਨੂੰ ਪਸੰਦ ਆਉਂਦਾ ਹੈ । ਉਹ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ ।

You may also like