ਲਖਵਿੰਦਰ ਵਡਾਲੀ ਨੇ ਸ਼ਿਖਰ ਧਵਨ ਦੇ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

written by Lajwinder kaur | February 01, 2021

ਪੰਜਾਬੀ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ। image of lakhwinder and shikhar ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਭਰਾ ਦਾ ਹੋਇਆ ਵਿਆਹ, ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਗੀਤਾਂ ਦੇ ਨਾਲ ਬੰਨਿਆ ਰੰਗ, ਪੋਸਟ ਪਾ ਕੇ ਦਿੱਤੀ ਵਧਾਈ
ਉਨ੍ਹਾਂ ਨੇ ਨਾਮੀ ਕ੍ਰਿਕੇਟਰ ਸ਼ਿਖਰ ਧਵਨ ਦੇ ਨਾਲ ਖ਼ਾਸ ਫੋਟੋਆਂ ਸਾਂਝੀਆਂ ਕੀਤੀਆਂ ਨੇ । ਗਾਇਕ ਲਖਵਿੰਦਰ ਵਡਾਲੀ ਨੇ ਕੈਪਸ਼ਨ ਚ ਲਿਖਿਆ ਹੈ- ‘ਸਾਡੀ ਟੀਮ ਇੰਡੀਆ ਦੇ ਮਹਾਨ ਖੱਬੇ ਹੱਥ ਦੇ ਬੱਲੇਬਾਜ਼ ਸ਼ਿਖਰ ਧਵਨ ਭਾਈ ਅਚਾਨਕ ਇੱਕ ਮਹਿਫਿਲ ਵਿੱਚ ਮਿਲੇ...ਉਹ ਬਹੁਤ ਕਮਾਲ ਦੇ ਇਨਸਾਨ ਹੈ... !!! ਸਾਨੂੰ ਸਾਰਿਆਂ ਨੂੰ ਉਸ 'ਤੇ ਮਾਣ ਹੈ... ਸਤਿਕਾਰ ਅਤੇ ਪਿਆਰ’ । ਦਰਸ਼ਕਾਂ ਨੂੰ ਦੋਵੇਂ ਹਸਤੀਆਂ ਦੀਆਂ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । inside pic of lakhwinder wadali and shikhar dhawan ਜੇ ਗੱਲ ਕਰੀਏ ਲਖਵਿੰਦਰ ਵਡਾਲੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ। lakhwinder wadali

0 Comments
0

You may also like