ਪਦਮਸ਼੍ਰੀ ਪੂਰਨ ਚੰਦ ਵਡਾਲੀ ਦੇ ਜਨਮ ਦਿਨ ‘ਤੇ ਪੁੱਤਰ ਲਖਵਿੰਦਰ ਵਡਾਲੀ ਨੇ ਸਾਂਝੀ ਕੀਤੀ ਤਸਵੀਰ
ਪਦਮਸ਼੍ਰੀ ਪੂਰਨ ਚੰਦ ਵਡਾਲੀ ਦੇ ਜਨਮ ਦਿਨ ‘ਤੇ ਪੁੱਤਰ ਲਖਵਿੰਦਰ ਵਡਾਲੀ ਨੇ ਸਾਂਝੀ ਕੀਤੀ ਤਸਵੀਰ
ਅੱਜ ਸੂਫੀ ਗਾਇਕ ਪੂਰਨਚੰਦ ਵਡਾਲੀ ਦਾ ਜਨਮਦਿਨ ਹੈ । ਉਹਨਾਂ ਦੇ ਜਨਮ ਦਿਨ ਤੇ ਉਹਨਾਂ ਦੇ ਬੇਟੇ ਲਖਵਿੰਦਰ ਵਡਾਲੀ ਨੇ ਆਪਣੇ ਇੰਸਟਾਗ੍ਰਾਮ ਤੇ ਬਹੁਤ ਹੀ ਪਿਆਰੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਵਿੱਚ ਲਖਵਿੰਦਰ ਵਡਾਲੀ ਤੇ ਉਹਨਾਂ ਦੇ ਪਿਤਾ ਪੂਰਨਚੰਦ ਵਡਾਲੀ ਨਜ਼ਰ ਆ ਰਹੇ ਹਨ । ਇਹ ਤਸਵੀਰ ਆਪਣੇ ਆਪ ਵਿੱਚ ਬਹੁਤ ਹੀ ਖ਼ਾਸ ਹੈ । ਤਸਵੀਰ ਵਿੱਚ ਉਹ ਆਪਣੇ ਪਿਤਾ ਨੂੰ ਜਨਮ ਦਿਨ ਤੇ ਕੇਕ ਖਵਾਉਂਦੇ ਨਜ਼ਰ ਆ ਰਹੇ ਹਨ ।
Pic Courtesy: Instagram
ਹੋਰ ਪੜ੍ਹੋ :
ਅਪ੍ਰੇਸ਼ਨ ਬਲੂ ਸਟਾਰ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਜਾਵੇਗੀ ਡਾਕੂਮੈਂਟਰੀ ਫ਼ਿਲਮ
Pic Courtesy: Instagram
ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਖਵਿੰਦਰ ਨੇ ਲਿਖਿਆ ਹੈ ‘ਹੈਪੀ ਬਰਥ ਡੇਅ ਭਾਪਾ ਜੀ ਤੁਸੀਂ ਜੁਗ ਜੁਗ ਜੀਓ’ । ਲਖਵਿੰਦਰ ਦੀ ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਪੂਰਨ ਚੰਦ ਵਡਾਲੀ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਪੂਰਨਚੰਦ ਵਡਾਲੀ ਨੂੰ ਭਲਵਾਨ ਬਣਨ ਦਾ ਸ਼ੌਂਕ ਸੀ ਤੇ ਉਹ ਰੈਸਲਿੰਗ ਕਰਦੇ ਸਨ ।
Pic Courtesy: Instagram
ਜਦੋਂ ਕਿ ਉਨ੍ਹਾਂ ਦੇ ਪਿਤਾ ਠਾਕੁਰ ਦਾਸ ਵਡਾਲੀ ਪੂਰਨਚੰਦ ਨੂੰ ਸੰਗੀਤ ਸਿਖਾਉਣਾ ਚਾਹੁੰਦੇ ਸਨ । ਪੂਰਨਚੰਦ ਵਡਾਲੀ ਨੇ ਪਟਿਆਲੇ ਘਰਾਨਾ ਦੇ ਉਸਤਾਦ ਗੁਲਾਮ ਅਲੀ ਖ਼ਾਨ ਵਰਗੇ ਪ੍ਰਸਿੱਧ ਉਸਤਾਦਾਂ ਤੋਂ ਸੰਗੀਤ ਦੇ ਗੁਰ ਸਿੱਖੇ । ਉਹਨਾਂ ਨੇ ਕਲਾਸੀਕਲ ਸੰਗੀਤ ਨਾਲ ਪੁਰੀ ਦੁਨੀਆ ਵਿੱਚ ਆਪਣਾ ਨਾਂਅ ਬਣਾਇਆ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
