ਲਖਵਿੰਦਰ ਵਡਾਲੀ ਨੇ ਆਪਣੇ ਜਨਮ ਦਿਨ ’ਤੇ ਖ਼ਾਸ ਤਸਵੀਰਾਂ ਕੀਤੀਆਂ ਸਾਂਝੀਆਂ
ਲਖਵਿੰਦਰ ਵਡਾਲੀ ਨੇ ਆਪਣੇ ਜਨਮ ਦਿਨ ’ਤੇ ਖ਼ਾਸ ਤਸਵੀਰਾਂ ਕੀਤੀਆਂ ਸਾਂਝੀਆਂ
ਲਖਵਿੰਦਰ ਵਡਾਲੀ ਦਾ ਅੱਜ ਜਨਮ ਦਿਨ ਹੈ। ਲਖਵਿੰਦਰ ਵਡਾਲੀ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਇਸ ਖ਼ਾਸ ਦਿਨ ਤੇ ਲਖਵਿੰਦਰ ਵਡਾਲੀ ਨੇ ਆਪਣੇ ਇੰਸਟਾਗ੍ਰਾਮ ਤੇ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ਵਿੱਚ ਉਹ ਆਪਣੀ ਮਾਂ ਤੋਂ ਆਸ਼ੀਰਵਾਦ ਲੈਂਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ :
ਕਰੀਨਾ ਕਪੂਰ ਦੀ ਮਾਂ ਦਾ ਅੱਜ ਹੈ ਜਨਮ ਦਿਨ, ਕਰੀਨਾ ਕਪੂਰ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
image from lakhwinder-wadali's instagram
ਇਸ ਤਸਵੀਰ ਤੇ ਲੋਕ ਲਗਾਤਾਰ ਕਮੈਂਟ ਕਰਕੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਲਖਵਿੰਦਰ ਵਡਾਲੀ ਦਾ ਜਨਮ 20 ਅਪ੍ਰੈਲ 1978 ਵਿੱਚ ਅੰਮ੍ਰਿਤਸਰ ਵਿਖੇ ਹੋਇਆ ਸੀ। ਉਨ੍ਹਾਂ ਨੂੰ ਸ਼ੁਰੂ ਤੋਂ ਹੀ ਮਿਊਜ਼ਿਕ ਨਾਲ ਕਾਫੀ ਲਗਾਅ ਰਿਹਾ। ਲਖਵਿੰਦਰ ਵਡਾਲੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਲਗਾਤਾਰ ਹਿੱਟ ਗੀਤ ਦਿੰਦੇ ਆ ਰਹੇ ਹਨ ।
image from lakhwinder-wadali's instagram
ਹਾਲ ਹੀ ਵਿੱਚ ਉਹਨਾਂ ਨੇ ਬਾਲੀਵੁੱਡ ਫ਼ਿਲਮ ਵਿੱਚ ਹਿੱਟ ਗੀਤ ਦਿੱਤਾ ਹੈ । ਲਖਵਿੰਦਰ ਵਡਾਲੀ ਦਾ ਅੰਦਾਜ਼ ਸੂਫ਼ੀਆਨਾ ਹੈ ਤੇ ਉਹਨਾਂ ਦੇ ਗੀਤਾਂ ਵਿੱਚ ਉਹਨਾਂ ਦਾ ਇਹ ਅੰਦਾਜ਼ ਝਲਕਦਾ ਹੈ । ਲਖਵਿੰਦਰ ਨੇ ਹਮੇਸ਼ਾ ਸਾਫ ਸੁਥਰੀ ਗਾਇਕੀ ਨੂੰ ਹੀ ਪਹਿਲ ਦਿੱਤੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
