Advertisment

ਲਖਵਿੰਦਰ ਵਡਾਲੀ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

author-image
By Lajwinder kaur
New Update
ਲਖਵਿੰਦਰ ਵਡਾਲੀ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਲਖਵਿੰਦਰ ਵਡਾਲੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ । ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਿਆ ਇਲਾਹੀ ਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ ।
View this post on Instagram
 

Waheguru ji ?

A post shared by Lakhwinder Wadali (@lakhwinderwadaliofficial) on

Advertisment
ਹੋਰ ਵੇਖੋ:ਕਿਹੋ ਜਿਹੀ ਮੁਸ਼ਕਲ ‘ਚ ਫਸੇ ਪਰਮੀਸ਼ ਵਰਮਾ, ਸਿਰ ‘ਤੇ ਚੁੰਨੀ, ਹੱਥ ‘ਚ ਲੌਲੀਪੌਪ ਤੇ ਹਾਸੇ ਦੇ ਰੰਗਾਂ ਨਾਲ ਭਰਿਆ ਸਾਹਮਣੇ ਆਇਆ ਨਵੀਂ ਫ਼ਿਲਮ ‘ਸ਼ੁਦਾਈ’ ਦਾ ਪੋਸਟਰ ਲਖਵਿੰਦਰ ਵਡਾਲੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕੁਝ ਸਮੇਂ ਪਹਿਲਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ ‘ਵਾਹਿਗੁਰੂ ਜੀ’
 
View this post on Instagram
 

Love and respect ❣️ #sufi #sufimusic #punjabi #Hindi #lakhwinderwadali

A post shared by Lakhwinder Wadali (@lakhwinderwadaliofficial) on

Advertisment
ਇਨ੍ਹਾਂ ਫੋਟੋਆਂ ‘ਚ ਉਹ ਆਪਣੇ ਸਾਥੀਆਂ ਦੇ ਨਾਲ ਨਜ਼ਰ ਆ ਰਹੇ ਨੇ । ਲਖਵਿੰਦਰ ਵਡਾਲੀ ਕੇਸਰੀ ਰੰਗ ਦੀ ਪੱਗ ‘ਚ ਨਜ਼ਰ ਆ ਰਹੇ ਨੇ ।  ਦਰਸ਼ਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।
View this post on Instagram
 

A post shared by Lakhwinder Wadali (@lakhwinderwadaliofficial) on

ਜੇ ਗੱਲ ਕਰੀਏ ਲਖਵਿੰਦਰ ਵਡਾਲੀ ਦੇ ਵਰਕ ਫਰੰਟ ਦੀ ਤਾਂ ਉਹ ਕੁੱਲੀ, ਮਸਤ ਨਜ਼ਰੋਂ ਸੇ, ਸਾਹਿਬਾ, ਤਮੰਨਾ, ਚੁਰੀ,  ਰੰਗੀ ਗਈ, ਤੇਰਾ ਕੀ ਲੱਗਦਾ,ਸੱਜਦਾ, ਫਕੀਰ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment