ਮੀਂਹ ‘ਚ ਵੀ ਬਣਦਾ ਰਿਹਾ ਲੰਗਰ, ਐਕਟਰੈੱਸ ਨਿਸ਼ਾ ਬਾਨੋ ਨੇ ਕਿਸਾਨਾਂ ਦੇ ਬੁਲੰਦ ਹੌਸਲੇ ਦੀਆਂ ਤਸਵੀਰਾਂ ਸ਼ੇਅਰ ਕਰਕੇ ਕੀਤਾ ਸਲਾਮ

written by Lajwinder kaur | January 04, 2021

ਕੜਾਕੇ ਦੀ ਠੰਡ ਤੇ ਮੀਂਹ ਦੇ ਚੱਲਦੇ ਕਿਸਾਨਾਂ ਦਾ ਅੰਦੋਲਨ 40ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ । ਪਰ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਦਿੱਲੀ ਦੀ ਸਰਹੱਦਾਂ ਉੱਤੇ ਲਗਾਤਾਰ ਜਾਰੀ ਹੈ । ਪੰਜਾਬੀ ਕਲਾਕਾਰ ਵੀ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਨੇ । farmer protest pic ਹੋਰ ਪੜ੍ਹੋ : ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਇਰਲ ਹੋਇਆ ਵੀਡੀਓ
ਪੰਜਾਬੀ ਐਕਟਰੈੱਸ ਨਿਸ਼ਾ ਬਾਨੋ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਕਿਸਾਨ ਅੰਦੋਲਨ ਦੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ਅਸੀ ਜਿੱਤਾਂਗੇ ਜ਼ਰੂਰ ਜੰਗ ਜਾਰੀ ਰੱਖਿੳ  । inside pic of nisha bano ਇਸ ਪੋਸਟ ‘ਚ ਉਨ੍ਹਾਂ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ‘ਚ ਕਿਸਾਨ ਮੀਂਹ ‘ਚ ਵੀ ਲੰਗਰ ਤਿਆਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।  ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਦੀ ਕਾਮਯਾਬੀ ਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਨੇ । nisha bano farmer protest

0 Comments
0

You may also like