ਸੁਸ਼ਾਂਤ ਸਿੰਘ ਰਾਜਪੂਤ ਦੇ ਘਰ ‘ਚ ਹੋਈ ਪੂਜਾ ਦਾ Video ਸੋਸ਼ਲ ਮੀਡੀਆ ਉੱਤੇ ਹੋ ਰਿਹਾ ਹੈ ਵਾਇਰਲ, ਦੇਖੋ ਪੁਰਾਣਾ ਵੀਡੀਓ

Written by  Lajwinder kaur   |  August 11th 2020 11:55 AM  |  Updated: August 11th 2020 12:18 PM

ਸੁਸ਼ਾਂਤ ਸਿੰਘ ਰਾਜਪੂਤ ਦੇ ਘਰ ‘ਚ ਹੋਈ ਪੂਜਾ ਦਾ Video ਸੋਸ਼ਲ ਮੀਡੀਆ ਉੱਤੇ ਹੋ ਰਿਹਾ ਹੈ ਵਾਇਰਲ, ਦੇਖੋ ਪੁਰਾਣਾ ਵੀਡੀਓ

ਸੁਸ਼ਾਂਤ ਸਿੰਘ ਰਾਜਪੂਤ ਦਾ ਖੁਦਕੁਸ਼ੀ ਦਾ ਮਾਮਲਾ ਜੋ ਕਿ ਉਲਝਦਾ ਹੀ ਜਾ ਰਿਹਾ ਹੈ । ਉਧਰ ਸੁਸ਼ਾਂਤ ਦੀਆਂ ਪੁਰਾਣੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।

ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । ਇਹ ਵੀਡੀਓ ਉਨ੍ਹਾਂ ਦੇ ਘਰ ਦੀ ਪੂਜਾ ਦਾ ਹੈ । ਜਿਸ ‘ਚ ਸੁਸ਼ਾਂਤ ਸਿੰਘ ਰਾਜਪੂਤ ਭਗਤੀ ‘ਚ ਲੀਨ ਨਜ਼ਰ ਆ ਰਹੇ ਨੇ ।

 ਹਾਲ ਹੀ ‘ਚ ਸੁਸ਼ਾਂਤ ਸਿੰਘ ਰਾਜਪੂਤ ਦੀ ਅਖੀਰਲੀ ਫ਼ਿਲਮ ‘ਦਿਲ ਬੇਚਾਰਾ’ ਡੀਜ਼ੀਟਲ ਪਲੇਟਫਾਰਮ ਉੱਤੇ ਰਿਲੀਜ਼ ਕੀਤੀ ਗਈ ਹੈ । ਇਸ ਫ਼ਿਲਮ ਨੇ ਸੋਸ਼ਲ ਮੀਡੀਆ ਉੱਤੇ ਕਈ ਰਿਕਾਰਡਜ਼ ਬਣੇ ਨੇ । ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਖੂਬ ਪਸੰਦ ਕੀਤਾ ਗਿਆ । ਦੱਸ ਦਈਏ 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network