ਧਾਰਮਿਕ ਸ਼ਬਦ ‘ਲਖੀ ਨ ਜਾਈ ਨਾਨਕ ਲੀਲਾ’ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ By Lajwinder kaur 14 Nov 2019 | Updated On 14 Nov 2019 11:09 IST in PTC Records New Update Advertisment ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਇੱਕ ਤੋਂ ਬਾਅਦ ਇੱਕ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਪੀਟੀਸੀ ਵੱਲੋਂ ਇੱਕ ਹੋਰ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ। ਇਹ ਸ਼ਬਦ ਸੰਗਤਾਂ ਨੂੰ ਪਰਮਾਤਮਾ ਦੇ ਨਾਲ ਜੋੜ ਰਿਹਾ ਹੈ। ਭਾਈ ਅਮਰਜੀਤ ਸਿੰਘ ਜੀ (ਪਟਿਆਲਾ ਵਾਲੇ) ਦੀ ਅਵਾਜ਼ ‘ਚ ‘ਲਖੀ ਨ ਜਾਈ ਨਾਨਕ ਲੀਲਾ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਇਹ ਸ਼ਬਦ ਭਾਈ ਅਮਰਜੀਤ ਸਿੰਘ ਜੀ ਅਤੇ ਸਾਥੀਆਂ ਵੱਲੋਂ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪੀਟੀਸੀ ਰਿਕਾਰਡ ਦੇ ਲੇਬਲ ਹੇਠ ਹੀ ਤਿਆਰ ਕੀਤਾ ਗਿਆ ਹੈ। ਧਾਰਮਿਕ ਸ਼ਬਦ ‘ਲਖੀ ਨ ਜਾਈ ਨਾਨਕ ਲੀਲਾ’ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ। ਹੋਰ ਵੇਖੋ:ਧਾਰਮਿਕ ਸ਼ਬਦ ‘ਬਾਬੀਹਾ ਅੰਮ੍ਰਿਤ ਵੇਲੈ ਬੋਲਿਆ’ ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਸਿਮਰਨ ‘ਤੇ ਇਸ ਸ਼ਬਦ ਨੂੰ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਦੇਖਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਸਾਰੇ ਧਾਰਮਿਕ ਸ਼ਬਦ ਉਪਲਬਧ ਹਨ। ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾਂਦੇ ਇਸ ਉਪਰਾਲੇ ਨੂੰ ਦੁਨੀਆ ਭਰ ‘ਚ ਚੰਗਾ ਹੁੰਗਾਰਾ ਮਿਲ ਰਿਹਾ ਹੈ। #ptc-records #simran-studio #lakhi-na-jaai-nanak-leela #bhai-amarjeet-singh-ji-patiala-wale Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article